ਨਵੀਂ ਦਿੱਲੀ: ਪੇਂਡੂ ਵਿਕਾਸ ਮੰਤਰਾਲੇ ਦੇ ਭੂਮੀ ਸਰੋਤ ਵਿਭਾਗ ਨੇ ਡਿਜੀਟਲ ਗਵਰਨੈਂਸ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਲਈ ਡਿਜੀਟਲ ਇੰਡੀਆ ਪੁਰਸਕਾਰ 2020 ਜਿੱਤਿਆ ਹੈ। ਇਹ ਪੁਰਸਕਾਰ ਅੱਜ ਇਕ ਆਨਲਾਈਨ ਸਮਾਰੋਹ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਇਲੈਕਟਰੌਨਿਕਸ ਤੇ ਸੂਚਨਾ ਤਕਨਾਲੋਜੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦੀ ਹਾਜ਼ਰੀ ਵਿੱਚ ਭੂਮੀ ਸਰੋਤ ਵਿਭਾਗ ਦੇ ਵਧੀਕ ਸਕੱਤਰ ਹੁਕੁਮ ਸਿੰਘ ਮੀਣਾ ਤੇ ਉਨ੍ਹਾਂ ਦੀ ਟੀਮ ਨੂੰ ਦਿੱਤਾ ਗਿਆ।
-ਪੀਟੀਆਈ