ਸ਼ਿਮਲਾ: ਰੇਲ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਜੇ ਵਿਰੋਧੀ ਪਾਰਟੀਆਂ ਨੇ ਕਿਸਾਨਾਂ ਨੂੰ ‘ਗੁੰਮਰਾਹ’ ਕਰਨਾ ਬੰਦ ਨਾ ਕੀਤਾ ਤਾਂ ਅਗਲੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਇੱਕਾ-ਦੁੱਕਾ ਸੀਟਾਂ ਹੀ ਮਿਲਣਗੀਆਂ। ਹਿਮਾਚਲ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਰਿਹਾਇਸ਼ ’ਤੇ ਕਿਹਾ ਕਿ ਲੋਕਾਂ ਨੂੰ ਗੰੁਮਰਾਹ ਕਰਨ ਕਰਕੇ ਕਾਂਗਰਸ ਕੁਝ ਸੀਟਾਂ ਤੱਕ ਸੀਮਤ ਹੋ ਗਈ ਹੈ। -ਪੀਟੀਆਈ