ਅਤਿਵਾਦ ਖ਼ਿਲਾਫ਼ ਲੜਨ ਲਈ ਅਫ਼ਗ਼ਾਨਿਸਤਾਨ ਦੀ ਸਮਰਥਾ ਵਧਾਉਣ ਦੀ ਲੋੜ: ਡੋਵਾਲ

ਅਤਿਵਾਦ ਖ਼ਿਲਾਫ਼ ਲੜਨ ਲਈ ਅਫ਼ਗ਼ਾਨਿਸਤਾਨ ਦੀ ਸਮਰਥਾ ਵਧਾਉਣ ਦੀ ਲੋੜ: ਡੋਵਾਲ

ਦੁਸ਼ਾਂਬੇ, 27 ਮਈ

ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਅੱਜ ਕਿਹਾ ਕਿ ਭਾਰਤ ਹਮੇਸ਼ਾ ਹੀ ਕਾਬੁਲ ਦਾ ਮਹੱਤਵਪੂਰਨ ਭਾਈਵਾਲ ਰਿਹਾ ਹੈ। ਉਨ੍ਹਾਂ ਨੇ ਅਫ਼ਗ਼ਾਨਿਸਤਾਨ ਦੀ ਅਤਿਵਾਦ ਅਤੇ ਅਤਿਵਾਦੀ ਸਮੂਹਾਂ ਨਾਲ ਲੜਨ ਦੀ ਆਪਣੀ ਸਮਰੱਥਾ ਨੂੰ ਵਧਾਉਣ ਦਾ ਸੱਦਾ ਦਿੱਤਾ। ਸ੍ਰੀ ਡੋਵਾਲ ਨੇ ਤਜ਼ਾਕਿਸਤਾਨ ਦੀ ਰਾਜਧਾਨੀ ਦੁਸ਼ਾਂਬੇ 'ਚ ਅਫ਼ਗ਼ਾਨਿਸਤਾਨ 'ਤੇ ਚੌਥੀ ਖੇਤਰੀ ਸੁਰੱਖਿਆ ਗੱਲਬਾਤ 'ਚ ਕਿਹਾ ਕਿ ਅਤਿਵਾਦ ਅਤੇ ਅਤਿਵਾਦੀ ਸਮੂਹ ਖੇਤਰੀ ਸੁਰੱਖਿਆ ਅਤੇ ਸ਼ਾਂਤੀ ਲਈ ਵੱਡਾ ਖਤਰਾ ਹਨ। ਇਸ ਲਈ ਸਾਰੇ ਦੇਸ਼ਾਂ ਨੂੰ ਇਸ ਦਾ ਮੁਕਾਬਲਾ ਕਰਨ ਲਈ ਅਫ਼ਗ਼ਾਨਿਸਤਾਨ ਦੀ ਮਦਦ ਕਰਨੀ ਚਾਹੀਦੀ ਹੈ।’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All