ਡੀਆਰਡੀਓ ਵੱਲੋਂ ਪਾਣੀ ’ਚ ਘੋਲ ਕੇ ਪੀਣ ਵਾਲੀ ਕਰੋਨਾ ਰੋਕੂ ਦਵਾਈ ਤਿਆਰ: ਡਰੱਗਜ਼ ਕੰਟਰੋਲਰ ਜਨਰਲ ਨੇ ਐਮਰਜੈਂਸੀ ਵਰਤੋਂ ਲਈ ਹਰੀ ਝੰਡੀ ਦਿੱਤੀ

ਡੀਆਰਡੀਓ ਵੱਲੋਂ ਪਾਣੀ ’ਚ ਘੋਲ ਕੇ ਪੀਣ ਵਾਲੀ ਕਰੋਨਾ ਰੋਕੂ ਦਵਾਈ ਤਿਆਰ: ਡਰੱਗਜ਼ ਕੰਟਰੋਲਰ ਜਨਰਲ ਨੇ ਐਮਰਜੈਂਸੀ ਵਰਤੋਂ ਲਈ ਹਰੀ ਝੰਡੀ ਦਿੱਤੀ

ਨਵੀਂ ਦਿੱਲੀ, 8 ਮਈਡਰੱਗਜ਼ ਕੰਟਰੋਲਰ ਜਨਰਲ ਆਫ ਇੰਡੀਆ ਨੇ ਐਮਰਜੈਂਸੀ ਵਰਤੋਂ ਲਈ ਡੀਆਰਡੀਓ ਦੁਆਰਾ ਵਿਕਸਤ ਕੀਤੀ ਗਈ ਐਂਟੀ-ਕੋਵਿਡ ਦਵਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰੱਖਿਆ ਮੰਤਰਾਲਾ ਨੇ ਕਿਹਾ ਕਿ ਇਹ ਦਵਾਈ ਪਾਊਡਰ ਦੇ ਰੂਪ ਵਿਚ ਹੈ ਅਤੇ ਇਸ ਨੂੰ ਪਾਣੀ ਵਿਚ ਮਿਲਾ ਕੇ ਪੀਤਾ ਜਾ ਸਕੇਗਾ। ਡੀਆਰਡੀਓ ਦੇ ਆਈਐੱਨਐੱਮਏਐੱਸ ਤੇ ਸੀਸੀਐੱਮਬੀ ਨੇ ਮਿਲ ਕੇ ਦਵਾਈ 2-ਡੀਓਕਸੀ-ਡੀ-ਗਲੂਕੋਜ਼ (2-ਡੀਜੀ) ਤਿਆਰ ਕੀਤੀ ਹੈ। ਇਸ ਨੂੰ ਬਣਾਉਣ ਦੀ ਜ਼ਿੰਮੇਦਾਰੀ ਡਾ. ਰੈਡੀ ਦੀ ਲੈਬਾਰਟਰੀ ਨੂੰ ਦਿੱਤੀ ਗਈ ਹੈ। ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਦੱਸਿਆ ਕਿ ਨੇ ਕਲੀਨਿਕਲ ਅਜ਼ਮਾਇਸ਼ ਦੇ ਨਤੀਜਿਆਂ ਤੋਂ ਬਾਅਦ ਪਤਾ ਲੱਗਿਆ ਹੈ ਕਿ ਦਵਾਈ ਹਸਪਤਾਲ ਵਿਚ ਦਾਖਲ ਮਰੀਜ਼ਾਂ ਦੀ ਸਿਹਤ ਵਿੱਚ ਤੇਜ਼ੀ ਨਾਲ ਸੁਧਾਰ ਕਰਦਾ ਹੈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਮੈਮੋਰੰਡਮ ਜਾਰੀ ਕਰਦਿਆਂ 30 ਦਿਨਾਂ ਵਿੱਚ ਜਵਾਬ ਮੰਗਿਆ, ਪੈਨਸ਼ਨ ਜਾਂ ਗਰੈ...

ਸ਼ਹਿਰ

View All