ਦਿੱਲੀ ਸਰਕਾਰ ਵੱਲੋਂ ਭਾਰੀ ਮੀਂਹ ਕਾਰਨ ਸੋਮਵਾਰ ਨੂੰ ਸਕੂਲ ਬੰਦ ਰੱਖਣ ਦੇ ਨਿਰਦੇਸ਼
ਨਵੀਂ ਦਿੱਲੀ, 9 ਜੁਲਾਈ ਦਿੱਲੀ ਵਿੱਚ ਭਾਰੀ ਮੀਂਹ ਦੇ ਚੱਲਦਿਆਂ ਸੋਮਵਾਰ 10 ਜੁਲਾਈ ਨੂੰ ਦਿੱਲੀ ’ਚ ਸਾਰੇ ਸਕੂਲ ਬੰਦ ਰਹਿਣਗੇ। ੲਿਹ ਐਲਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ। ਕੇਜਰੀਵਾਲ ਨੇ ਟਵੀਟ ਕੀਤਾ, ‘‘ਪਿਛਲੇ ਦੋ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ...
Advertisement
ਨਵੀਂ ਦਿੱਲੀ, 9 ਜੁਲਾਈ
ਦਿੱਲੀ ਵਿੱਚ ਭਾਰੀ ਮੀਂਹ ਦੇ ਚੱਲਦਿਆਂ ਸੋਮਵਾਰ 10 ਜੁਲਾਈ ਨੂੰ ਦਿੱਲੀ ’ਚ ਸਾਰੇ ਸਕੂਲ ਬੰਦ ਰਹਿਣਗੇ। ੲਿਹ ਐਲਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ। ਕੇਜਰੀਵਾਲ ਨੇ ਟਵੀਟ ਕੀਤਾ, ‘‘ਪਿਛਲੇ ਦੋ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਅਤੇ ਮੌਸਮ ਵਿਭਾਗ ਦੀਆਂ ਚਿਤਾਵਨੀਆਂ ਦੇ ਮੱਦੇਨਜ਼ਰ ਸਾਰੇ ਸਕੂਲ ਸੋਮਵਾਰ ਨੂੰ ਬੰਦ ਰਹਿਣਗੇ।’’ -ਪੀਟੀਆਈ
Advertisement
Advertisement
×