ਦੋਸ਼ੀਆਂ ਦੀ ਰਿਹਾਈ ਕਾਰਨ ਮੇਰਾ ਨਿਆਂ ਵਿਵਸਥਾ ਤੋਂ ਭਰੋਸਾ ਉੱਠਿਆ: ਬਿਲਕੀਸ ਬਾਨੋ : The Tribune India

ਦੋਸ਼ੀਆਂ ਦੀ ਰਿਹਾਈ ਕਾਰਨ ਮੇਰਾ ਨਿਆਂ ਵਿਵਸਥਾ ਤੋਂ ਭਰੋਸਾ ਉੱਠਿਆ: ਬਿਲਕੀਸ ਬਾਨੋ

ਦੋਸ਼ੀਆਂ ਦੀ ਰਿਹਾਈ ਕਾਰਨ ਮੇਰਾ ਨਿਆਂ ਵਿਵਸਥਾ ਤੋਂ ਭਰੋਸਾ ਉੱਠਿਆ: ਬਿਲਕੀਸ ਬਾਨੋ

ਅਹਿਮਦਾਬਾਦ, 18 ਅਗਸਤ

ਗੁਜਰਾਤ ਵਿੱਚ 2002 ਤੋਂ ਬਾਅਦ ਦੇ ਗੋਧਰਾ ਦੰਗਿਆਂ ਦੀ ਪੀੜਤ ਬਿਲਕੀਸ ਬਾਨੋ ਨੇ ਕਿਹਾ ਹੈ ਕਿ ਉਸ ਨੂੰ ਅਤੇ ਉਸ ਦੇ ਪਰਿਵਾਰ ਦੇ ਸੱਤ ਮੈਂਬਰਾਂ ਨਾਲ ਜੁੜੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਵਾਲੇ 11 ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨਾਲ ਉਸ ਦਾ ਦੇਸ਼ ਦੀ ਨਿਆਂ ਵਿਵਸਥਾ ਤੋਂ ਭਰੋਸਾ ਟੁੱਟ ਗਿਆ ਹੈ। ਬਿਲਕੀਸ ਬਾਨੋ ਨੇ ਗੁਜਰਾਤ ਸਰਕਾਰ ਨੂੰ ਇਸ ਫੈਸਲੇ ਨੂੰ ਵਾਪਸ ਲੈਣ ਅਤੇ ਸ਼ਾਂਤੀ ਅਤੇ ਡਰ ਤੋਂ ਬਿਨਾਂ ਜ਼ਿੰਦਗੀ ਜੀਉਣ ਦਾ ਅਧਿਕਾਰ ਵਾਪਸ ਕਰਨ ਦੀ ਅਪੀਲ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All