ਸਾਲ 2020-21 ਦੌਰਾਨ 10 ਸਰਕਾਰੀ ਬੈਂਕਾਂ ਦੀਆਂ 2118 ਬਰਾਂਚਾਂ ਦਾ ਪੈ ਗਿਆ ਭੋਗ

ਸਾਲ 2020-21 ਦੌਰਾਨ 10 ਸਰਕਾਰੀ ਬੈਂਕਾਂ ਦੀਆਂ 2118 ਬਰਾਂਚਾਂ ਦਾ ਪੈ ਗਿਆ ਭੋਗ

ਇੰਦੌਰ (ਮੱਧ ਪ੍ਰਦੇਸ਼), 9 ਮਈ

ਭਾਰਤੀ ਰਿਜ਼ਰਵ ਬੈਂਕ ਨੇ ਸੂਚਨਾ ਅਧਿਕਾਰ ਤਹਿਤ ਜਾਣਕਾਰੀ ਦਿੱਤੀ ਹੈ ਕਿ ਸਾਲ 2020-21 ਵਿੱਚ 10 ਸਰਕਾਰੀ ਬੈਂਕਾਂ ਦੀਆਂ ਕੁਲ 2,118 ਸ਼ਾਖਾਵਾਂ ਜਾਂ ਤਾਂ ਬੰਦ ਕਰ ਦਿੱਤੀਆਂ ਗਈਆਂ ਸਨ ਜਾਂ ਉਨ੍ਹਾਂ ਨੂੰ ਹੋਰ ਬੈਂਕਾਂ ਵਿੱਚ ਰਲਾ ਦਿੱਤਾ ਗਿਆ ਹੈ। ਇਸ ਜਾਣਕਾਰੀ ਵਿੱਚ ਇਹ ਸਪਸ਼ਟ ਨਹੀਂ ਕੀਤਾ ਗਿਆ ਕਿ ਕਿੰਨੀਆਂ ਸ਼ਖਾਵਾਂ ਬੰਦ ਹੋਈਆਂ ਤੇ ਕਿੰਨੀਆਂ ਦੂਜੇ ਬੈਂਕਾਂ ਵਿੱਚ ਰਲਾਈਆਂ ਗਈਆਂ। ਬੈਂਕ ਆਫ ਬੜੌਦਾ ਦੀਆਂ ਸਭ ਤੋਂ ਵੱਧ 1,283 ਬਰਾਂਚਾਂ ਦੀ ਹੋਂਦ ਖਤਮ ਹੋ ਗਈ। ਇਸ ਪ੍ਰਕਿਰਿਆ ਨਾਲ ਸਟੇਟ ਬੈਂਕ ਆਫ਼ ਇੰਡੀਆ ਦੀਆਂ 332, ਪੰਜਾਬ ਨੈਸ਼ਨਲ ਬੈਂਕ ਦੀਆਂ 169, ਯੂਨੀਅਨ ਬੈਂਕ ਆਫ਼ ਇੰਡੀਆ ਦੀਆਂ 124, ਕੇਨਰਾ ਬੈਂਕ ਦੀਆਂ 107, ਇੰਡੀਅਨ ਓਵਰਸੀਜ਼ ਬੈਂਕ ਦੀਆਂ 53, ਸੈਂਟਰਲ ਬੈਂਕ ਆਫ਼ ਇੰਡੀਆ ਦੀਆਂ 43, ਇੰਡੀਅਨ ਬੈਂਕ ਦੀਆਂ ਪੰਜ, ਬੈਂਕ ਆਫ ਮਹਾਰਾਸ਼ਟਰ ਅਤੇ ਪੰਜਾਬ ਐਂਡ ਸਿੰਧ ਬੈਂਕ ਦੀ ਇਕ-ਇਕ ਸ਼ਾਖਾ ਬੰਦ ਹੋ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All