‘ਮਨ ਕੀ ਬਾਤ’ ਰਾਹੀਂ 34.13 ਕਰੋੜ ਦੀ ਕਮਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਤੋਂ ਇਸ ਦੇ ਸ਼ੁਰੂ ਹੋਣ ਤੋਂ ਹੁਣ ਤੱਕ ਕੁੱਲ 34.13 ਕਰੋੜ ਰੁਪਏ ਦੀ ਆਮਦਨ ਹੋਈ ਹੈ। ਸੂਚਨਾ ਤੇ ਪ੍ਰਸਾਰਨ ਰਾਜ ਮੰਤਰੀ ਐੱਲ ਮੁਰੂਗਨ ਨੇ ਅੱਜ ਰਾਜ ਸਭਾ ਵਿੱਚ ਦੱਸਿਆ...
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਤੋਂ ਇਸ ਦੇ ਸ਼ੁਰੂ ਹੋਣ ਤੋਂ ਹੁਣ ਤੱਕ ਕੁੱਲ 34.13 ਕਰੋੜ ਰੁਪਏ ਦੀ ਆਮਦਨ ਹੋਈ ਹੈ। ਸੂਚਨਾ ਤੇ ਪ੍ਰਸਾਰਨ ਰਾਜ ਮੰਤਰੀ ਐੱਲ ਮੁਰੂਗਨ ਨੇ ਅੱਜ ਰਾਜ ਸਭਾ ਵਿੱਚ ਦੱਸਿਆ ਕਿ ਆਕਾਸ਼ਵਾਣੀ ਇਹ ਪ੍ਰੋਗਰਾਮ ਮੌਜੂਦਾ ਸਾਧਨਾਂ ਰਾਹੀਂ ਤਿਆਰ ਕਰਦਾ ਹੈ। ਪ੍ਰੋਗਰਾਮ ਰਵਾਇਤੀ ਅਤੇ ਡਿਜੀਟਲ ਦੋਵਾਂ ਮਾਧਿਅਮਾਂ ਰਾਹੀਂ ਦਰਸ਼ਕਾਂ ਤੱਕ ਪਹੁੰਚਦਾ ਹੈ ਅਤੇ ਇਸ ਰਾਹੀਂ ਹੁਣ ਤੱਕ 34.13 ਕਰੋੜ ਰੁਪਏ ਦੀ ਆਮਦਨ ਹੋਈ ਹੈ।
Advertisement
Advertisement
×