ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Earthquake: ਬੰਗਾਲ ਦੀ ਖਾੜੀ ਵਿੱਚ 4.4 ਤੀਬਰਤਾ ਵਾਲਾ ਭੂਚਾਲ

ਨਵੀਂ ਦਿੱਲੀ, 20 ਮਈ ਬੰਗਾਲ ਦੀ ਖਾੜੀ ਵਿੱਚ ਅੱਜ 4.4 ਤੀਬਰਤਾ ਵਾਲਾ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਅਨੁਸਾਰ ਮੰਗਲਵਾਰ ਨੂੰ ਬੰਗਾਲ ਦੀ ਖਾੜੀ ਵਿੱਚ ਰਿਕਟਰ ਪੈਮਾਨੇ ’ਤੇ 4.4 ਤੀਬਰਤਾ ਵਾਲਾ ਭੂਚਾਲ ਆਇਆ। ਇਹ ਭੂਚਾਲ ਦੁਪਹਿਰ 3:15 ਵਜੇ ਆਇਆ...
Advertisement

ਨਵੀਂ ਦਿੱਲੀ, 20 ਮਈ

ਬੰਗਾਲ ਦੀ ਖਾੜੀ ਵਿੱਚ ਅੱਜ 4.4 ਤੀਬਰਤਾ ਵਾਲਾ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਅਨੁਸਾਰ ਮੰਗਲਵਾਰ ਨੂੰ ਬੰਗਾਲ ਦੀ ਖਾੜੀ ਵਿੱਚ ਰਿਕਟਰ ਪੈਮਾਨੇ ’ਤੇ 4.4 ਤੀਬਰਤਾ ਵਾਲਾ ਭੂਚਾਲ ਆਇਆ। ਇਹ ਭੂਚਾਲ ਦੁਪਹਿਰ 3:15 ਵਜੇ ਆਇਆ ਜਿਸ ਦੀ ਡੂੰਘਾਈ ਦਸ ਕਿਲੋਮੀਟਰ ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਐਕਸ ’ਤੇ ਪੋਸਟ ਪਾ ਕੇ ਭੂਚਾਲ ਦੀ ਜਾਣਕਾਰੀ ਦਿੱਤੀ। ਇਸ ਨਾਲ ਕਿਸੇ ਵੀ ਤਰ੍ਹਾਂ ਦੇ ਮਾਲੀ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਇਸ ਤੋਂ ਪਹਿਲਾਂ ਪੱਛਮੀ ਨੇਪਾਲ ਦੇ ਕਾਸਕੀ ਜ਼ਿਲ੍ਹੇ ਵਿਚ ਦੁਪਹਿਰ 4.7 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। -ਏਐੱਨਆਈ

Advertisement

Advertisement