Earthquake hits Leh in Ladakh: ਲੇਹ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 4.2
ਲੇਹ (ਲਦਾਖ), 1 ਅਪਰੈਲ ਇੱਥੋਂ ਦੇ ਲਦਾਖ ਦੇ ਲੇਹ ਖੇਤਰ ਵਿੱਚ ਅੱਜ ਸ਼ਾਮ ਵੇਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.2 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐਨਸੀਐਸ) ਅਨੁਸਾਰ ਮੰਗਲਵਾਰ ਸ਼ਾਮ ਨੂੰ ਇਨ੍ਹਾਂ ਖੇਤਰ...
Advertisement
ਲੇਹ (ਲਦਾਖ), 1 ਅਪਰੈਲ
ਇੱਥੋਂ ਦੇ ਲਦਾਖ ਦੇ ਲੇਹ ਖੇਤਰ ਵਿੱਚ ਅੱਜ ਸ਼ਾਮ ਵੇਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.2 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐਨਸੀਐਸ) ਅਨੁਸਾਰ ਮੰਗਲਵਾਰ ਸ਼ਾਮ ਨੂੰ ਇਨ੍ਹਾਂ ਖੇਤਰ ਦੇ ਕੁਝ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਪਰ ਕੋਈ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਇਸ ਸਬੰਧੀ ਹੋਰ ਵੇਰਵੇ ਉਡੀਕੇ ਜਾ ਰਹੇ ਹਨ। ਏਐੱਨਆਈ
Advertisement
Advertisement
×