Earthquake of magnitude 4.2 strikes Tibet ਤਿੱਬਤ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 4.2
ਤਿੱਬਤ, 23 ਮਈ ਨੈਸ਼ਨਲ ਸੈਂਟਰ ਫਾਰ ਸਿਸਮਾਲੋਜੀ ਨੇ ਦੱਸਿਆ ਕਿ ਤਿੱਬਤ ਵਿੱਚ ਅੱਜ ਸਵੇਰੇ 9:27 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.2 ਮਾਪੀ ਗਈ। ਇਹ ਭੂਚਾਲ 20 ਕਿਲੋਮੀਟਰ ਦੀ ਡੂੰਘਾਈ ’ਤੇ ਆਇਆ। ਐਨਐਸਸੀ...
Advertisement
ਤਿੱਬਤ, 23 ਮਈ
ਨੈਸ਼ਨਲ ਸੈਂਟਰ ਫਾਰ ਸਿਸਮਾਲੋਜੀ ਨੇ ਦੱਸਿਆ ਕਿ ਤਿੱਬਤ ਵਿੱਚ ਅੱਜ ਸਵੇਰੇ 9:27 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.2 ਮਾਪੀ ਗਈ। ਇਹ ਭੂਚਾਲ 20 ਕਿਲੋਮੀਟਰ ਦੀ ਡੂੰਘਾਈ ’ਤੇ ਆਇਆ।
Advertisement
ਐਨਐਸਸੀ ਨੇ X ’ਤੇ ਇੱਕ ਪੋਸਟ ਅਪਲੋਡ ਕਰ ਕੇ ਦੱਸਿਆ ਕਿ ਇਸ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਏਐੱਨਆਈ
Advertisement
×