ਜੰਮੂ, 4 ਜੁਲਾਈ
ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਹਾਲਾਂਕਿ ਇਸ ਦੌਰਾਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਭੂਚਾਨ ਦੇ ਝਟਕੇ 12:12 ਵਜੇ ਦੇ ਕਰੀਬ ਆਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਸ਼ਿੱਦਤ 3.2 ਮਾਪੀ ਗਈ। ਭੂਚਾਲ ਦਾ ਕੇਂਦਰ ਪੂਰਬ ਵੱਲ ਜ਼ਮੀਨ ਵਿੱਚ 5 ਕਿਲੋਮੀਟਰ ਦੀ ਭੂੰਘਾਈ ਵਿੱਚ ਸੀ। -ਪੀਟੀਆਈ