ਅਸਾਮ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 3.2
Assam: Earthquake of magnitude 3.2 strikes Nalbari ਅਸਾਮ ਵਿਚ ਅੱਜ ਸਵੇਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 3.2 ਮਾਪੀ ਗਈ। ਕੌਮੀ ਭੂਚਾਲ ਵਿਗਿਆਨ ਕੇਂਦਰ (ਐਨਸੀਐਸ) ਅਨੁਸਾਰ ਅਸਾਮ ਦੇ ਨਲਬਾਰੀ ਵਿਚ ਅੱਜ ਸਵੇਰੇ 05:54 ਵਜੇ...
Advertisement
Assam: Earthquake of magnitude 3.2 strikes Nalbari ਅਸਾਮ ਵਿਚ ਅੱਜ ਸਵੇਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 3.2 ਮਾਪੀ ਗਈ। ਕੌਮੀ ਭੂਚਾਲ ਵਿਗਿਆਨ ਕੇਂਦਰ (ਐਨਸੀਐਸ) ਅਨੁਸਾਰ ਅਸਾਮ ਦੇ ਨਲਬਾਰੀ ਵਿਚ ਅੱਜ ਸਵੇਰੇ 05:54 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਡੂੰਘਾਈ 13 ਕਿਲੋਮੀਟਰ।
ਐਨਸੀਐਸ ਨੇ ਇਸ ਸਬੰਧੀ X ’ਤੇ ਪੋਸਟ ਪਾ ਕੇ ਜਾਣਕਾਰੀ ਨਸ਼ਰ ਕੀਤੀ ਹੈ। ਇਸ ਤੋਂ ਪਹਿਲਾਂ ਸ਼ਨਿਚਰਵਾਰ ਸਵੇਰੇ ਅਸਾਮ ਵਿੱਚ 2.7 ਸ਼ਿੱਦਤ ਵਾਲਾ ਭੂਚਾਲ ਆਇਆ ਸੀ। ਏਐੱਨਆਈ
Advertisement
Advertisement