ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਉੱਤਰੀ-ਪੂਰਬੀ ਖੇਤਰ ਵਿੱਚ ਭੂਚਾਲੇ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 5.8

Earthquake of 5.8 magnitude hits parts of north-east ਭਾਰਤ ਦੇ ਉਤਰੀ ਪੂਰਬੀ ਖੇਤਰ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.8 ਮਾਪੀ ਗਈ। ਇਹ ਜਾਣਕਾਰੀ ਅਸਾਮ ਦੇ ਅਧਿਕਾਰੀ ਨੇ ਸਾਂਝੀ ਕਰਦਿਆਂ ਦੱਸਿਆ ਕਿ...
Advertisement

Earthquake of 5.8 magnitude hits parts of north-east ਭਾਰਤ ਦੇ ਉਤਰੀ ਪੂਰਬੀ ਖੇਤਰ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.8 ਮਾਪੀ ਗਈ। ਇਹ ਜਾਣਕਾਰੀ ਅਸਾਮ ਦੇ ਅਧਿਕਾਰੀ ਨੇ ਸਾਂਝੀ ਕਰਦਿਆਂ ਦੱਸਿਆ ਕਿ ਇਸ ਭੂਚਾਲ ਨਾਲ ਜਾਨੀ ਨੁਕਸਾਨ ਨਹੀਂ ਹੋਇਆ। ਦੱਸਣਯੋਗ ਹੈ ਕਿ ਬੀਤੇ ਦਿਨੀਂ ਮਿਆਂਮਾਰ ਤੇ ਰੂਸ ਨੇੜਲੇ ਖੇਤਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਮਿਆਂਮਾਰ ਵਿਚ ਤਾਂ ਭੂਚਾਲ ਦੇ ਝਟਕੇ ਹਲਕੇ ਸਨ ਪਰ ਰੂਸ ਨੇੜਲੇ ਖੇਤਰ ਵਿਚ 7.4 ਤੀਬਰਤਾ ਵਾਲਾ ਭੂਚਾਲ ਆਇਆ ਸੀ। ਪੀਟੀਆਈ

Advertisement
Advertisement
Show comments