ਈਡੀ ਵੱਲੋਂ ਮੁਖ਼ਤਾਰ ਅੰਸਾਰੀ ਦੇ ਦਿੱਲੀ, ਲਖਨਊ ਤੇ ਗਾਜ਼ੀਪੁਰ ਟਿਕਾਣਿਆਂ ’ਤੇ ਛਾਪੇ : The Tribune India

ਈਡੀ ਵੱਲੋਂ ਮੁਖ਼ਤਾਰ ਅੰਸਾਰੀ ਦੇ ਦਿੱਲੀ, ਲਖਨਊ ਤੇ ਗਾਜ਼ੀਪੁਰ ਟਿਕਾਣਿਆਂ ’ਤੇ ਛਾਪੇ

ਈਡੀ ਵੱਲੋਂ ਮੁਖ਼ਤਾਰ ਅੰਸਾਰੀ ਦੇ ਦਿੱਲੀ, ਲਖਨਊ ਤੇ ਗਾਜ਼ੀਪੁਰ ਟਿਕਾਣਿਆਂ ’ਤੇ ਛਾਪੇ

ਅੰਸਾਰੀ ਦੀ ਦਿੱਲੀ ਸਥਿਤ ਰਿਹਾਇਸ਼ ’ਚ ਛਾਪੇ ਦੌਰਾਨ ਬਾਹਰ ਤਾਇਨਾਤ ਜਵਾਨ।

ਨਵੀਂ ਦਿੱਲੀ, 18 ਅਗਸਤ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ 'ਚ ਬਸਪਾ ਦੇ ਲੋਕ ਸਭਾ ਮੈਂਬਰ ਮੁਖ਼ਤਾਰ ਅੰਸਾਰੀ ਦੀਆਂ ਉੱਤਰ ਪ੍ਰਦੇਸ਼ ਅਤੇ ਦਿੱਲੀ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ।  ਸੂਤਰਾਂ ਨੇ ਦੱਸਿਆ ਕਿ ਗਾਜ਼ੀਪੁਰ, ਲਖਨਊ ਅਤੇ ਦਿੱਲੀ ਵਿਚ ਅੰਸਾਰੀ ਅਤੇ ਉਸ ਦੇ ਕਥਿਤ ਸਾਥੀਆਂ ਦੇ ਕਈ ਟਿਕਾਣਿਆਂ 'ਤੇ ਛਾਪੇ ਮਾਰੇ ਜਾ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਵਾਸੀਆਂ ਦੀ ਸਾਨੂੰ ਪੂਰੀ ਹਮਾਇਤ: ਭਗਵੰਤ ਮਾਨ

ਪੰਜਾਬ ਵਾਸੀਆਂ ਦੀ ਸਾਨੂੰ ਪੂਰੀ ਹਮਾਇਤ: ਭਗਵੰਤ ਮਾਨ

28 ਹਜ਼ਾਰ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ

ਅੰਕਿਤਾ ਕਤਲ ਕੇਸ: ਭਾਜਪਾ ਆਗੂ ਦੇ ਪੁੱਤ ਸਣੇ ਤਿੰਨ ਗ੍ਰਿਫ਼ਤਾਰ

ਅੰਕਿਤਾ ਕਤਲ ਕੇਸ: ਭਾਜਪਾ ਆਗੂ ਦੇ ਪੁੱਤ ਸਣੇ ਤਿੰਨ ਗ੍ਰਿਫ਼ਤਾਰ

ਛੇ ਦਿਨ ਮਗਰੋਂ ਨਹਿਰ ’ਚੋਂ ਮਿਲੀ ਲਾਸ਼; ਲੜਕੀ ਨੂੰ ਰਿਜ਼ੌਰਟ ਦੇ ਗਾਹਕਾਂ ...

ਹਿਮਾਚਲ ਦੇ ਵੋਟਰ ਮੁੜ ਭਾਜਪਾ ਦੇ ਹੱਕ ’ਚ: ਮੋਦੀ

ਹਿਮਾਚਲ ਦੇ ਵੋਟਰ ਮੁੜ ਭਾਜਪਾ ਦੇ ਹੱਕ ’ਚ: ਮੋਦੀ

ਮੀਂਹ ਕਾਰਨ ਮੰਡੀ ਰੈਲੀ ’ਚ ਨਹੀਂ ਪਹੁੰਚ ਸਕੇ ਪ੍ਰਧਾਨ ਮੰਤਰੀ; ਵੀਡੀਓ-ਕਾ...

ਅੱਸੂ ਦੀ ਝੜੀ: ਬੇਮੌਸਮੇ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾਈ

ਅੱਸੂ ਦੀ ਝੜੀ: ਬੇਮੌਸਮੇ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾਈ

ਪੰਜਾਬ ’ਚ ਕਈ ਥਾਵਾਂ ’ਤੇ ਫਸਲਾਂ ਵਿਛੀਆਂ; ਝਾੜ ਪ੍ਰਭਾਵਿਤ ਹੋਣ ਦਾ ਖਦਸ਼ਾ

ਸ਼ਹਿਰ

View All