ਵੋਟਰ ਸੂਚੀ ਤਿਆਰ ਹੋਣ ਬਾਅਦ ਜੰਮੂ ਕਸ਼ਮੀਰ ’ਚ ਚੋਣਾਂ ਕਰਵਾਈਆਂ ਜਾਣਗੀਆਂ: ਸ਼ਾਹ : The Tribune India

ਵੋਟਰ ਸੂਚੀ ਤਿਆਰ ਹੋਣ ਬਾਅਦ ਜੰਮੂ ਕਸ਼ਮੀਰ ’ਚ ਚੋਣਾਂ ਕਰਵਾਈਆਂ ਜਾਣਗੀਆਂ: ਸ਼ਾਹ

ਵੋਟਰ ਸੂਚੀ ਤਿਆਰ ਹੋਣ ਬਾਅਦ ਜੰਮੂ ਕਸ਼ਮੀਰ ’ਚ ਚੋਣਾਂ ਕਰਵਾਈਆਂ ਜਾਣਗੀਆਂ: ਸ਼ਾਹ

ਸ੍ਰੀਨਗਰ ’ਚ ਉੱਚ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਜੰਮੂ ਕਸ਼ਮੀਰ ਦੇ ਸੁਰੱਖਿਆ ਹਾਲਾਤ ਦਾ ਜਾਇਜ਼ਾ ਲੈਂਦੇ ਹੋਏ ਅਮਿਤ ਸ਼ਾਹ।

ਬਾਰਾਮੂਲਾ, 5 ਅਕਤੂਬਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਵੋਟਰ ਸੂਚੀ ਤਿਆਰ ਹੋਣ ਤੋਂ ਬਾਅਦ ਚੋਣਾਂ ਪੂਰੀ ਪਾਰਦਰਸ਼ਤਾ ਨਾਲ ਕਰਵਾਈਆਂ ਜਾਣਗੀਆਂ। ਸ੍ਰੀ ਸ਼ਾਹ ਨੇ ਕਿਹਾ ਕਿ ਖੇਤਰ ਵਿੱਚ ਜਿਸ ਤਰ੍ਹਾਂ ਦੀ ਹੱਦਬੰਦੀ ਕੀਤੀ ਗਈ ਹੈ, ਉਸ ਵਿੱਚ ਲੋਕਾਂ ਦੀ ਪਸੰਦ ਦੇ ਨੁਮਾਇੰਦੇ ਚੁਣੇ ਜਾਣਗੇ। ਜਿਵੇਂ ਹੀ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੋ ਜਾਵੇਗਾ, ਜੰਮੂ-ਕਸ਼ਮੀਰ ਵਿੱਚ ਚੋਣਾਂ ਪੂਰੀ ਪਾਰਦਰਸ਼ਤਾ ਨਾਲ ਹੋਣਗੀਆਂ। ਪਹਿਲਾਂ ਹੱਦਬੰਦੀ ਇਸ ਤਰ੍ਹਾਂ ਕੀਤੀ ਜਾਂਦੀ ਸੀ ਕਿ ਸਿਰਫ ਤਿੰਨ ਪਰਿਵਾਰਾਂ ਦੇ ਨੁਮਾਇੰਦੇ ਹੀ ਚੁਣੇ ਜਾਂਦੇ ਸਨ ਪਰ ਚੋਣ ਕਮਿਸ਼ਨ ਨੇ ਜੋ ਹੱਦਬੰਦੀ ਕੀਤੀ ਹੈ, ਉਸ ਨਾਂਲ ਲੋਕਾਂ ਦੇ ਆਪਣੇ ਨੁਮਾਇੰਦੇ ਜਿੱਤਣਗੇ। ਸ੍ਰੀ ਸ਼ਾਹ ਨੇ ਜੰਮੂ-ਕਸ਼ਮੀਰ ਦੇ ਆਪਣੇ ਤਿੰਨ ਦਿਨਾਂ ਦੌਰੇ ਦੇ ਆਖਰੀ ਦਿਨ ਬਾਰਾਮੂਲਾ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਛੇਵੇਂ ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਆਗਾਜ਼

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

‘ਆਪ’ ਆਗੂ ਤਾਹਿਰ ਹੁਸੈਨ ਤੇ ਦਸ ਹੋਰਾਂ ਖ਼ਿਲਾਫ਼ ਦੋਸ਼ ਤੈਅ ਕਰਨ ਦੇ ਹੁਕਮ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਜਥੇਬੰਦਕ ਢਾਂਚੇ ਨੂੰ ਚੜਿ੍ਹਆ ਦਲਬਦਲੂਆਂ ਦਾ ਰੰਗ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਪੁਲੀਸ ਨੇ ਪਿਸਤੌਲ ਤੇ 5 ਕਾਰਤੂਸ ਬਰਾਮਦ ਕੀਤੇ; ਜ਼ੀਰਕਪੁਰ ਤੇ ਪੰਚਕੂੁਲਾ...