ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼ : The Tribune India

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਨਵੀਂ ਦਿੱਲੀ, 8 ਅਗਸਤ

ਲੋਕ ਸਭਾ ਵਿੱਚ ਸੋਮਵਾਰ ਨੂੰ ਬਿਜਲੀ ਸੋਧ ਬਿੱਲ-2022 ਪੇਸ਼ ਕੀਤਾ ਗਿਆ ਜਿਸ ਵਿੱਚ ਬਿਜਲੀ ਵੰਡ ਖੇਤਰ ਵਿੱਚ ਬਦਲਾਅ ਕਰਨ ਤੇ ਰੈਗੂਲੇਟਰੀ ਅਥਾਰਿਟੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਹੇਠਲੇ ਸਦਨ ਵਿੱਚ ਊਰਜਾ ਮੰਤਰੀ ਆਰ.ਕੇ. ਸਿੰਘ ਨੇ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ। ਇਸ ਦਾ ਕਾਂਗਰਸ, ਡੀਐੱਮਕੇ ਤੇ ਤ੍ਰਿਣਮੂਲ ਕਾਂਗਰਸ ਸਣੇ ਕੁਝ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਵਿਰੋਧ ਕੀਤਾ ਅਤੇ ਇਸ ਨੂੰ ਸੰਘੀ ਢਾਂਚੇ ਖ਼ਿਲਾਫ਼ ਦੱਸਿਆ। ਇਸ ਤੋਂ ਬਾਅਦ ਮੰਤਰੀ ਆਰ.ਕੇ. ਸਿੰਘ ਨੇ ਕਿਹਾ ਕਿ ਉਹ ਇਸ ਬਿੱਲ ਨੂੰ ਵਿਚਾਰ ਵਾਸਤੇ ਸੰਸਦ ਦੀ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕਰਦੇ ਹਨ।  -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਮੁੱਖ ਖ਼ਬਰਾਂ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਕਾਂਗਰਸ ਤੇ ਭਾਜਪਾ ਰਹੀਆਂ ਗ਼ੈਰਹਾਜ਼ਰ; 93 ਵਿਧਾਇਕਾਂ ਨੇ ਮਤੇ ਹੱਕ ਵਿੱਚ...

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਕੈਬਨਿਟ ਮੰਤਰੀ ਨਿੱਜਰ ਨੇ ਦਿੱਤੀ ਜਾਣਕਾਰੀ; ਮੀਂਹ ਜਾਂ ਵਾਇਰਸ ਕਾਰਨ ਫਸਲ...

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਫ਼ਿਲਮ ਅਮਲੇ ਨੇ ਜੋੜੇ ਪਹਿਨ ਕੇ ਗੁਰਦੁਆਰਾ ਕੰਪਲੈਕਸ ’ਚ ਸ਼ੂਟਿੰਗ ਕੀਤੀ; ...

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਪੰਜਾਬ ਅਤੇ ਜੋਧਪੁਰ ਏਅਰਬੇਸ ਤੋਂ ਭਾਰਤੀ ਫੌਜ ਦੇ ਲੜਾਕੂ ਜਹਾਜ਼ਾਂ ਨੇ ਕੀ...

ਸ਼ਹਿਰ

View All