ਧੂਰੀ-ਲਹਿਰਾ ਮੁਹੱਬਤ ਰੇਲ ਲਾਈਨ ਦਾ ਬਿਜਲੀਕਰਨ ਮੁਕੰਮਲ, 120 ਕਿਲੋਮੀਟਰ ਦੀ ਰਫ਼ਤਾਰ ਨਾਲ ਦੌੜੇਗੀ ਰੇਲ

ਧੂਰੀ-ਲਹਿਰਾ ਮੁਹੱਬਤ ਰੇਲ ਲਾਈਨ ਦਾ ਬਿਜਲੀਕਰਨ ਮੁਕੰਮਲ, 120 ਕਿਲੋਮੀਟਰ ਦੀ ਰਫ਼ਤਾਰ ਨਾਲ ਦੌੜੇਗੀ ਰੇਲ

ਨਵੀਂ ਦਿੱਲੀ, 16 ਜੁਲਾਈ
ਉੱਤਰੀ ਰੇਲਵੇ ਨੇ ਪੰਜਾਬ ਅਤੇ ਹਰਿਆਣਾ ਵਿਚ 130 ਕਿਲੋਮੀਟਰ ਲੰਬੀ ਲਾਈਨ ਦਾ ਬਿਜਲੀਕਰਨ ਮੁਕੰਮਲ ਕਰ ਲਿਆ ਹੈ। ਇਸ ਸੈਕਸ਼ਨ ਵਿਚ ਡੀਜ਼ਲ ਇੰਜਣਾਂ ਦੀ ਵਰਤੋਂ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ। ਉੱਤਰੀ ਰੇਲਵੇ ਵੱਲੋਂ ਜਾਰੀ ਬਿਆਨ ਅਨੁਸਾਰ ਧੂਰੀ (ਪੰਜਾਬ) ਜਾਖਲ (ਹਰਿਆਣਾ) ਲਾਈਨ ’ਤੇ 62 ਕਿਲੋਮੀਟਰ ਅਤੇ ਅੰਬਾਲਾ ਡਿਵੀਜ਼ਨ ਦੀ ਧੂਰੀ-ਲਹਿਰਾ ਮੁਹੱਬਤ ਸਿੰਗਲ ਲਾਈਨ ’ਤੇ 68 ਕਿਲੋਮੀਟਰ ’ਤੇ ਬਿਜਲੀਕਰਨ ਕੀਤਾ ਗਿਆ ਹੈ। ਇਨ੍ਹਾਂ 'ਤੇ 120 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਦਾ ਟੈਸਟ ਵੀ ਪੂਰਾ ਕਰ ਲਿਆ ਗਿਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All