ਕੋਲਕਾਤਾ, 24 ਅਪਰੈਲ
ਪੱਛਮੀ ਬੰਗਾਲ ਦੇ ਪਰਗਨਾਸ ’ਚ ਕਾਰਖਾਨੇ ’ਚ ਹੋਏ ਧਮਾਕੇ ਨਾਲ ਗਿਆਰਾਂ ਲੋਕ ਜ਼ਖ਼ਮੀ ਹੋ ਗਏ। ਇਹ ਧਮਾਕਾ ਗੈਰ ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ ਚਮੜੇ ਦੇ ਕਾਰਖਾਨੇ ’ਚ ਹੋਇਆ। ਕਾਰਖਾਨੇ ਨੂੰ ਧਮਾਕੇ ਤੋਂ ਬਾਅਦ ਸੀਲ ਕਰ ਦਿੱਤਾ ਗਿਆ ਹੈ। ਜ਼ਖ਼ਮੀਆਂ ਦਾ ਇਲਾਜ ਸਥਾਨਕ ਹਸਪਤਾਲ ਵਿੱਚ ਕੀਤਾ ਜਾ ਰਿਹਾ ਹੈ ਅਤੇ ਤਿੰਨ ਵਿਅਕਤੀਆਂ ਦੀ ਹਾਲਤ ਨਾਜੁਕ ਹੋਣ ਕਾਰਨ ਉਨ੍ਹਾਂ ਨੂੰ ਕੋਲਕਾਤਾ ਦੇ ਹਸਪਤਾਲ ਵਿੱਚ ਰੈਫ਼ਰ ਕੀਤਾ ਗਿਆ ਹੈ।ਪੀਟੀਆਈ