ਆਬਕਾਰੀ ਘਪਲਾ: ਸੀਬੀਆਈ ਵੱਲੋਂ ਸਿਸੋਦੀਆ ਤੋਂ 14 ਘੰਟੇ ਪੁੱਛ-ਪੜਤਾਲ : The Tribune India

ਆਬਕਾਰੀ ਘਪਲਾ: ਸੀਬੀਆਈ ਵੱਲੋਂ ਸਿਸੋਦੀਆ ਤੋਂ 14 ਘੰਟੇ ਪੁੱਛ-ਪੜਤਾਲ

ਆਬਕਾਰੀ ਘਪਲਾ: ਸੀਬੀਆਈ ਵੱਲੋਂ ਸਿਸੋਦੀਆ ਤੋਂ 14 ਘੰਟੇ ਪੁੱਛ-ਪੜਤਾਲ

ਨਵੀਂ ਦਿੱਲੀ, 19 ਅਗਸਤ

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਆਬਕਾਰੀ ਘਪਲੇ ਦੇ ਸਬੰਧ ਵਿੱਚ 17 ਅਗਸਤ ਨੂੰ ਦਰਜ ਕੀਤੇ ਪਰਚੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਣੇ 15 ਜਣਿਆਂ ਨੂੰ ਨਾਮਜ਼ਦ ਕੀਤਾ ਹੈ। ਸਵੇਰ ਵੇਲੇ ਤੋਂ ਮਨੀਸ਼ ਸਿਸੋਦੀਆ ਦੇ ਘਰ ਵੜੀ ਸੀਬੀਆਈ ਦੀ ਟੀਮ ਰਾਤ 11 ਵਜੋਂ ਉਨ੍ਹਾਂ ਦੇ ਘਰੋਂ ਨਿਕਲੀ ਤੇ ਆਬਕਾਰੀ ਘਪਲੇ ਬਾਰੇ ਸਿਸੋਦੀਆ ਤੋਂ 14 ਘੰਟੇ ਪੁੱਛ-ਪੜਤਾਲ ਕੀਤੀ ਗਈ। ਇਸੇ ਦੌਰਾਨ ਸ੍ਰੀ ਸਿਸੋਦੀਆ ਨੇ ਦਾਅਵਾ ਕੀਤਾ ਕਿ ਸੀਬੀਆਈ ਦੇ ਅਧਿਕਾਰੀ ਜਾਂਦੇ ਹੋਏ ਉਨ੍ਹਾਂ ਦਾ ਮੋਬਾਈਲ ਫੋਨ, ਕੰਪਿਊਟਰ ਤੇ ਕੁਝ ਫਾਈਲਾਂ ਵੀ ਨਾਲ ਲੈ ਗਏ। ਉਨ੍ਹਾਂ ਕਿਹਾ ਕਿ ਪੁੱਛ-ਪੜਤਾਲ ਦੌਰਾਨ ਉਨ੍ਹਾਂ ਨੇ ਸੀਬੀਆਈ ਨਾਲ ਪੂਰਾ ਸਹਿਯੋਗ ਦਿੱਤਾ। ਇਸੇ ਦੌਰਾਨ ਸ੍ਰੀ ਸਿਸੋਦੀਆ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਸੀਬੀਆਈ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All