ਆਬਕਾਰੀ ਘੁਟਾਲਾ: ਕੇਜਰੀਵਾਲ ਦੀ ਨਿਆਂਇਕ ਹਿਰਾਸਤ ’ਚ 20 ਅਗਸਤ ਤਕ ਵਾਧਾ
ਨਵੀਂ ਦਿੱਲੀ, 8 ਅਗਸਤ ਦਿੱਲੀ ਦੀ ਇਕ ਅਦਾਲਤ ਨੇ ਸੀਬੀਆਈ ਵੱਲੋਂ ਦਰਜ ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਅਗਸਤ ਤੱਕ ਵਧਾ ਦਿੱਤੀ ਹੈ। -ਪੀਟੀਆਈ ...
Advertisement
ਨਵੀਂ ਦਿੱਲੀ, 8 ਅਗਸਤ
ਦਿੱਲੀ ਦੀ ਇਕ ਅਦਾਲਤ ਨੇ ਸੀਬੀਆਈ ਵੱਲੋਂ ਦਰਜ ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਅਗਸਤ ਤੱਕ ਵਧਾ ਦਿੱਤੀ ਹੈ। -ਪੀਟੀਆਈ
Advertisement
Advertisement
Advertisement
×

