ਨਵੀਂ ਦਿੱਲੀ: ਕੇਂਦਰ ਨੇ ਸੀਬੀਆਈ ਦੇ ਜੁਆਇੰਟ ਡਾਇਰੈਕਟਰਾਂ ਰਾਕੇਸ਼ ਅਗਰਵਾਲ ਤੇ ਸੰਪਤ ਮੀਨਾ ਦੇ ਕਾਰਜਕਾਲ ਵਿਚ ਵਾਧਾ ਕਰ ਦਿੱਤਾ ਹੈ। ਕੈਬਨਿਟ ਦੀ ਨਿਯੁਕਤੀਆਂ ਬਾਰੇ ਕਮੇਟੀ ਨੇ ਅਗਰਵਾਲ ਦਾ ਕਾਰਜਕਾਲ ਦੋ ਸਤੰਬਰ ਤੋਂ ਛੇ ਮਹੀਨਿਆਂ ਲਈ ਵਧਾ ਦਿੱਤਾ ਹੈ। ਮੀਨਾ ਦਾ ਕਾਰਜਕਾਲ 21 ਸਤੰਬਰ, 2024 ਤੱਕ ਵਧਾ ਦਿੱਤਾ ਗਿਆ ਹੈ। -ਪੀਟੀਆਈ