ਜਬਰੀ ਵਸੂਲੀ ਮਾਮਲਾ : ਜੈਕਲਿਨ ਫਰਨਾਂਡੇਜ਼ ਦੀ ਅੰਤਰਿਮ ਰਾਹਤ 10 ਨਵੰਬਰ ਤੱਕ ਵਧੀ : The Tribune India

ਜਬਰੀ ਵਸੂਲੀ ਮਾਮਲਾ : ਜੈਕਲਿਨ ਫਰਨਾਂਡੇਜ਼ ਦੀ ਅੰਤਰਿਮ ਰਾਹਤ 10 ਨਵੰਬਰ ਤੱਕ ਵਧੀ

ਜਬਰੀ ਵਸੂਲੀ ਮਾਮਲਾ : ਜੈਕਲਿਨ ਫਰਨਾਂਡੇਜ਼ ਦੀ ਅੰਤਰਿਮ ਰਾਹਤ 10 ਨਵੰਬਰ ਤੱਕ ਵਧੀ

ਨਵੀਂ ਦਿੱਲੀ, 22 ਅਕਤੂਬਰ

ਦਿੱਲੀ ਦੀ ਇੱਕ ਅਦਾਲਤ ਨੇ ਅੱਜ ਕਰੋੜਪਤੀ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਤ 200 ਕਰੋੜ ਰੁਪਏ ਦੀ ਜਬਰੀ ਵਸੂਲੀ ਮਾਮਲੇ ’ਚ ਫਿਲਮ ਅਦਾਕਾਰਾ ਜੈਕਲਿਨ ਫਰਨਾਂਡੇਜ਼ ਨੂੰ ਦਿੱਤੀ ਅੰਤਰਿਮ ਰਾਹਤ 10 ਨਵੰਬਰ ਤੱਕ ਵਧਾ ਦਿੱਤੀ ਹੈ। ਜ਼ਮਾਨਤ ਦੀ ਮਿਆਦ ਖ਼ਤਮ ਹੋਣ ਮਗਰੋਂ ਅਦਾਕਾਰਾ ਅੱਜ ਕੇਸ ਦੀ ਸੁਣਵਾਈ ਲਈ ਪਟਿਆਲਾ ਹਾਊਸ ਅਦਾਲਤ ’ਚ ਪੇਸ਼ ਹੋਈ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All