ਫ਼ਰਜ਼ੀ ਜੀਐੱਸਟੀ ITC ਕੇਸ: ਈਡੀ ਵੱਲੋਂ ਹਰਿਆਣਾ ਸਣੇ ਕਈ ਰਾਜਾਂ ਵਿਚ ਛਾਪੇ
ਐੱਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੀਰਵਾਰ ਨੂੰ 650 ਕਰੋੜ ਰੁਪਏ ਦੇ ਕਥਿਤ ਜਾਅਲੀ ਜੀਐਸਟੀ ਇਨਪੁੱਟ ਟੈਕਸ ਕ੍ਰੈਡਿਟ ਦਾਅਵੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕਈ ਰਾਜਾਂ ਵਿੱਚ ਛਾਪੇ ਮਾਰੇ। ਸੂਤਰਾਂ ਨੇ ਦੱਸਿਆ ਕਿ ਸੰਘੀ ਜਾਂਚ ਏਜੰਸੀ ਦੇ ਗੁਹਾਟੀ ਦਫ਼ਤਰ ਵੱਲੋਂ ਅਰੁਣਾਚਲ...
Advertisement
ਐੱਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੀਰਵਾਰ ਨੂੰ 650 ਕਰੋੜ ਰੁਪਏ ਦੇ ਕਥਿਤ ਜਾਅਲੀ ਜੀਐਸਟੀ ਇਨਪੁੱਟ ਟੈਕਸ ਕ੍ਰੈਡਿਟ ਦਾਅਵੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕਈ ਰਾਜਾਂ ਵਿੱਚ ਛਾਪੇ ਮਾਰੇ।
ਸੂਤਰਾਂ ਨੇ ਦੱਸਿਆ ਕਿ ਸੰਘੀ ਜਾਂਚ ਏਜੰਸੀ ਦੇ ਗੁਹਾਟੀ ਦਫ਼ਤਰ ਵੱਲੋਂ ਅਰੁਣਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਤਾਮਿਲਨਾਡੂ ਅਤੇ ਤਿਲੰਗਾਨਾ ਵਿੱਚ ਕਈ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਮਨੀ ਲਾਂਡਰਿੰਗ ਰੋਕਥਾਮ ਐਕਟ ਤਹਿਤ ਕੀਤੀ ਜਾ ਰਹੀ ਹੈ।
Advertisement
Advertisement
×