ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਜਨਵਰੀ
ਖੇਤੀ ਕਾਨੂੰਨਾਂ ਸਬੰਧੀ ਕਿਸਾਨਾਂ ਦੀ ਕੇਂਦਰ ਨਾਲ 19 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਇਕ ਦਿੱਨ ਅੱਗੇ ਪਾ ਦਿੱਤੀ ਗਈ ਹੈ। ਕੇਂਦਰੀ ਖੇਤੀ ਸਕੱਤਰ ਸੰਜੈ ਅਗਰਵਾਲ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਮੀਟਿੰਗ ਕੁਝ ਕਾਰਨਾਂ ਕਾਰਨ ਮੁਲਤਵੀ ਕੀਤੀ ਗਈ ਹੈ। ਹੁਣ ਇਹ ਮੀਟਿੰਗ 20 ਜਨਵਰੀ ਨੂੰ ਦੋ ਵਜੇ ਵਿਗਿਆਨ ਭਵਨ ਵਿੱਚ ਹੋਵੇਗੀ