ਪੁਣੇ ਦੀ ਫ਼ੌਜੀ ਸਿਖ਼ਲਾਈ ਸੰਸਥਾ ’ਚ ਮਹਿਲਾ ਅਧਿਕਾਰੀ ਵੱਲੋਂ ਖ਼ੁਦਕੁਸ਼ੀ

ਪੁਣੇ ਦੀ ਫ਼ੌਜੀ ਸਿਖ਼ਲਾਈ ਸੰਸਥਾ ’ਚ ਮਹਿਲਾ ਅਧਿਕਾਰੀ ਵੱਲੋਂ ਖ਼ੁਦਕੁਸ਼ੀ

ਪੁਣੇ: ਭਾਰਤੀ ਫ਼ੌਜ ਦੀ ਇਕ 43 ਸਾਲਾ ਮਹਿਲਾ ਅਧਿਕਾਰੀ ਨੇ ਮਿਲਟਰੀ ਇੰਟੈਲੀਜੈਂਸ ਸਿਖ਼ਲਾਈ ਸਕੂਲ ਤੇ ਡਿਪੂ (ਪੁਣੇ) ਦੇ ਅੰਦਰ ਸਥਿਤ ਆਪਣੀ ਰਿਹਾਇਸ਼ ’ਤੇ ਫਾਹਾ ਲੈ ਲਿਆ ਹੈ। ਫ਼ੌਜ ਤੇ ਪੁਲੀਸ ਨੇ ਖ਼ੁਦਕੁਸ਼ੀ ਦਾ ਸ਼ੱਕ ਜ਼ਾਹਿਰ ਕੀਤਾ ਹੈ। ਘਟਨਾ ਦਾ ਖੁਲਾਸਾ ਉਦੋਂ ਹੋਇਆ ਜਦ ਸਟਾਫ਼ ਸਵੇਰੇ ਲੈਫ਼ਟੀਨੈਂਟ ਕਰਨਲ ਰੈਂਕ ਦੀ ਅਧਿਕਾਰੀ ਨੂੰ ਚਾਹ ਦੇਣ ਲਈ ਗਿਆ। ਉਸ ਨੇ ਆਪਣੇ ਗੱਲ ਦੁਆਲੇ ਦੁਪੱਟਾ ਲਪੇਟ ਕੇ ਫਾਹਾ ਲਿਆ ਹੋਇਆ ਸੀ। ਪੁਲੀਸ ਮੁਤਾਬਕ ਲੈਫ਼ ਕਰਨਲ ਸਿਖ਼ਲਾਈ ਲਈ ਆਈ ਸੀ। ਡੀਸੀਪੀ ਨਮਰਤਾ ਪਾਟਿਲ ਨੇ ਦੱਸਿਆ ਕਿ ਉਸ ਦੇ ਕੁਝ ਘਰੇਲੂ ਮਸਲੇ ਸਨ ਤੇ ਤਲਾਕ ਲਈ ਅਰਜ਼ੀ ਦਿੱਤੀ ਹੋਈ ਸੀ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫ਼ੌਜ ਨੇ ਵੀ ਕਿਹਾ ਹੈ ਕਿ ਮਹਿਲਾ ਅਧਿਕਾਰੀ ਸਿਖ਼ਲਾਈ ਲੈ ਰਹੀ ਸੀ ਤੇ ਖ਼ੁਦਕੁਸ਼ੀ ਦਾ ਸ਼ੱਕ ਹੈ। ਪੁਲੀਸ ਜਾਂਚ ਵਿਚ ਫ਼ੌਜ ਸਹਿਯੋਗ ਕਰ ਰਹੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All