ਪੁਲਵਾਮਾ ’ਚ ਮੁਕਾਬਲਾ: ਜੈਸ਼ ਦਾ ਕਮਾਂਡਰ ਤੇ ਵਿਦੇਸ਼ੀ ਅਤਿਵਾਦੀ ਹਲਾਕ

ਪੁਲਵਾਮਾ ’ਚ ਮੁਕਾਬਲਾ: ਜੈਸ਼ ਦਾ ਕਮਾਂਡਰ ਤੇ ਵਿਦੇਸ਼ੀ ਅਤਿਵਾਦੀ ਹਲਾਕ

ਸ੍ਰੀਨਗਰ, 1 ਦਸੰਬਰ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਯਾਸਿਰ ਪਰੇ ਅਤੇ ਵਿਦੇਸ਼ੀ ਅਤਿਵਾਦੀ ਮਾਰਿਆ ਗਿਆ। ਇਹ ਮੁਕਾਬਲਾ ਦੱਖਣੀ ਕਸ਼ਮੀਰ 'ਚ ਸਥਿਤ ਪੁਲਵਾਮਾ ਜ਼ਿਲ੍ਹੇ ਦੇ ਕਸਬਯਾਰ ਇਲਾਕੇ 'ਚ ਹੋਇਆ। ਪੁਲੀਸ ਮੁਤਾਬਕ ਵਿਦੇਸ਼ੀ ਅਤਿਵਾਦੀ ਦੀ ਪਛਾਣ ਫੁਰਕਾਨ ਵਜੋਂ ਹੋਈ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All