ਫਿਲਮ ਨਿਰਮਾਤਾ ਵਿਕਰਮ ਭੱਟ ਤੇ ਪਤਨੀ ਗ੍ਰਿਫ਼ਤਾਰ
ਉਦੈਪੁਰ ਪੁਲੀਸ ਨੇ ਉੁਘੇ ਫਿਲਮ ਨਿਰਮਾਤਾ ਵਿਕਰਮ ਭੱਟ ਅਤੇ ਉਸ ਦੀ ਪਤਨੀ ਨੂੰ ਰਾਜਸਥਾਨ ਵਿੱਚ ਦਰਜ 30 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ। ਰਾਜਸਥਾਨ ਪੁਲੀਸ ਸੋਮਵਾਰ ਨੂੰ ਬਾਂਦਰਾ ਅਦਾਲਤ ਵਿੱਚ ਉਨ੍ਹਾਂ ਦੇ ਟਰਾਂਜ਼ਿਟ ਰਿਮਾਂਡ...
Advertisement
ਉਦੈਪੁਰ ਪੁਲੀਸ ਨੇ ਉੁਘੇ ਫਿਲਮ ਨਿਰਮਾਤਾ ਵਿਕਰਮ ਭੱਟ ਅਤੇ ਉਸ ਦੀ ਪਤਨੀ ਨੂੰ ਰਾਜਸਥਾਨ ਵਿੱਚ ਦਰਜ 30 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ। ਰਾਜਸਥਾਨ ਪੁਲੀਸ ਸੋਮਵਾਰ ਨੂੰ ਬਾਂਦਰਾ ਅਦਾਲਤ ਵਿੱਚ ਉਨ੍ਹਾਂ ਦੇ ਟਰਾਂਜ਼ਿਟ ਰਿਮਾਂਡ ਲਈ ਅਰਜ਼ੀ ਦੇਵੇਗੀ। ਅਧਿਕਾਰੀ ਨੇ ਕਿਹਾ ਕਿ ਭੱਟ, ਉਨ੍ਹਾਂ ਦੀ ਪਤਨੀ ਸ਼ਵੇਤਾਂਬਰੀ ਭੱਟ ਅਤੇ ਛੇ ਹੋਰਾਂ ’ਤੇ ਉਦੈਪੁਰ ਸਥਿਤ ਇੰਦਰਾ ਗਰੁੱਪ ਆਫ ਕੰਪਨੀਜ਼ ਦੇ ਸੰਸਥਾਪਕ ਡਾ. ਅਜੈ ਮੁਰਦੀਆ ਨਾਲ 30 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਦੋ ਲੋਕਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
Advertisement
Advertisement
×

