ਪੁਣਛ ਤੇ ਰਾਜੌਰੀ ਦੇ ਜੰਗਲਾਂ ਵਿੱਚ ਫਾਇਰਿੰਗ ਜਾਰੀ

ਤਲਾਸ਼ੀ ਆਪਰੇਸ਼ਨ 15ਵੇਂ ਦਿਨ ’ਚ ਦਾਖ਼ਲ

ਪੁਣਛ ਤੇ ਰਾਜੌਰੀ ਦੇ ਜੰਗਲਾਂ ਵਿੱਚ ਫਾਇਰਿੰਗ ਜਾਰੀ

ਜੰਮੂ, 25 ਅਕਤੂਬਰ

ਜੰਮੂ ਤੇ ਕਸ਼ਮੀਰ ਵਿੱਚ ਪੁਣਛ ਤੇ ਰਾਜੌਰੀ ਜ਼ਿਲ੍ਹਿਆਂ ਨਾਲ ਲਗਦੇ ਜੰਗਲਾਂ ਵਿੱਚ ਲੁਕੇ ਦਹਿਸ਼ਤਗਰਦਾਂ ਦੀ ਪੈੜ ਨੱਪਣ ਲਈ ਲਈ ਵੱਡੇ ਪੱਧਰ ’ਤੇ ਵਿੱਢੀ ਤਲਾਸ਼ੀ ਮੁਹਿੰਮ 15ਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਜੰਗਲੀ ਖੇਤਰ ਵਿੱਚ ਭਾਰੀ ਫਾਇਰਿੰਗ ਹੋਣ ਦੀਆਂ ਰਿਪੋਰਟਾਂ ਹਨ। ਅਧਿਕਾਰੀਆਂ ਨੇ ਕਿਹਾ ਕਿ ਅਜੇ ਤੱਕ ਇਹ ਸਾਫ਼ ਨਹੀਂ ਹੈ ਕਿ ਫਾਇਰਿੰਗ ਭੱਟੀ ਦੂਰੀਆਂ ਜੰਗਲ ਵਿੱਚ ਸੁਰੰਗਾਂ ਵਿੱਚ ਲੁਕੇ ਦਹਿਸ਼ਤਗਰਦਾਂ ਨਾਲ ਸੁਰੱਖਿਆ ਬਲਾਂ ਦੇ ਸੱਜਰੇ ਟਕਰਾਅ ਦਾ ਨਤੀਜਾ ਹੈ। 11 ਅਕਤੂਬਰ ਤੋਂ ਸ਼ੁਰੂ ਹੋਏ ਇਸ ਆਪਰੇਸ਼ਨ ਦੌਰਾਨ ਹੁਣ ਤੱਕ ਦੋ ਜੇਸੀਓ’ਜ਼ ਸਮੇਤ ਸਲਾਮਤੀ ਦਸਤਿਆਂ ਦੇ ਨੌਂ ਜਵਾਨ ਸ਼ਹੀਦੀਆਂ ਪਾ ਚੁੱਕੇ ਹਨ ਜਦੋਂਕਿ ਲਸ਼ਕਰ ਦਾ ਗ੍ਰਿਫ਼ਤਾਰ ਕੀਤਾ ਇਕ ਦਹਿਸ਼ਤਗਰਦ ਵੀ ਮਾਰਿਆ ਗਿਆ ਹੈ ਤੇ ਤਿੰਨ ਸੁਰੱਖਿਆ ਜਵਾਨ ਜ਼ਖਮੀ ਹੋਏ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਸੁਪਰੀਮ ਕੋਰਟ ਦਾ ਫ਼ੈਸਲਾ

ਸੁਪਰੀਮ ਕੋਰਟ ਦਾ ਫ਼ੈਸਲਾ

ਮੁੱਖ ਖ਼ਬਰਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਚੋਣ ਕਮਿਸ਼ਨ ਨੇ ਗੁਰੂ ਰਵਿਦਾਸ ਜੈਅੰਤੀ ਦੇ ਹਵਾਲੇ ਨਾਲ ਤਰੀਕ ਅੱਗੇ ਪਾਈ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਫ਼ਿਰੋਜ਼ਪੁਰ ਦਿਹਾਤੀ ਤੋਂ ‘ਆਪ’ ਉਮੀਦਵਾਰ ਆਸ਼ੂ ਬੰਗੜ ਕਾਂਗਰਸ ’ਚ ਸ਼ਾਮਲ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਛੇ ਸ਼ਰਧਾਲੂ ਜ਼ਖ਼ਮੀ; ਪਟਨਾ ਸਾਹਿਬ ਤੋਂ ਮੁਹਾਲੀ ਪਰਤ ਰਹੇ ਸਨ ਸ਼ਰਧਾਲੂ

ਸ਼ਹਿਰ

View All