ਪੰਜਾਬ ਕਾਂਗਰਸ ’ਚ ਖਾਨਾਜੰਗੀ: ਤਿੰਨ ਮੈਂਬਰੀ ਕਮੇਟੀ ਨੇ ਸੋਨੀਆ ਨੂੰ ਰਿਪੋਰਟ ਸੌਂਪੀ

ਪੰਜਾਬ ਕਾਂਗਰਸ ’ਚ ਖਾਨਾਜੰਗੀ: ਤਿੰਨ ਮੈਂਬਰੀ ਕਮੇਟੀ ਨੇ ਸੋਨੀਆ ਨੂੰ ਰਿਪੋਰਟ ਸੌਂਪੀ

ਨਵੀਂ ਦਿੱਲੀ, 10 ਜੂਨ

ਕਾਂਗਰਸ ਦੀ ਪੰਜਾਬ ਇਕਾਈ ਵਿੱਚ ਚੱਲ ਰਹੀ ਖਾਨਾਜੰਗੀ ਨੂੰ ਖਤਮ ਕਰਨ ਲਈ ਬਣਾਈ ਤਿੰਨ ਮੈਂਬਰੀ ਏਆਈਸੀਸੀ ਕਮੇਟੀ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਰਾਜ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਵਿਚਾਲੇ ਆਪਸੀ ਲੜਾਈ ਦਾ ਖ਼ਮਿਆਜ਼ਾ ਪਾਰਟੀ ਨੂੰ ਚੋਣਾਂ ਵਿੱਚ ਭੁਗਤਣਾ ਪੈ ਸਕਦਾ ਹੈ। ਇਸ ਕਾਰਨ ਹਾਈ ਕਮਾਨ ਨੇ ਕਲੇਸ਼ ਖ਼ਤਮ ਕਰਨ ਲਈ ਮਲਿਕਾਰੁਜਨ ਖਗੜੇ, ਹਰੀਸ਼ ਰਾਵਤ ਤੇ ਜੀਪੀ ਅਗਰਵਾਲ ਦੀ ਤਿੰਨ ਮੈਂਬਰੀ ਕਮੇਟੀ ਬਣਾਈ ਸੀ। ਜਿਸ ਨੇ ਸਬੰਧ ਸਾਰੀਆਂ ਧਿਰਾਂ ਦੀ ਗੱਲਬਾਤ ਸੁਣਨ ਬਾਅਦ ਰਿਪੋਰਟ ਤਿਆਰ ਕੀਤੀ, ਜਿਹੜੇ ਅੱਜ ਸ੍ਰੀਮਤੀ ਗਾਂਧੀ ਨੂੰ ਸੌਂਪ ਦਿੱਤੀ ਗਈ। t

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ‘ਧਾਰਮਿਕ ਸੀਟਾਂ’ ਬਾਰੇ ਟਿੱਪਣੀ ਲਈ ‘ਬਿਨਾਂ ਸ਼ਰਤ’ ਮੁਆਫ਼ੀ ਮੰਗੀ

ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ

ਕਾਂਗਰਸ ਨੇ ਲੋਕਾਂ ਦੇ ਦਿਲਾਂ ’ਚ ਥਾਂ ਬਣਾਉਣੀ ਹੈ ਤਾਂ ਪਹਿਲਾਂ ਆਪਣਾ ਨਾਮ ਤਬਦੀਲ ਕਰੇ: ਸਿੰਧੀਆ

ਕਾਂਗਰਸ ਨੇ ਲੋਕਾਂ ਦੇ ਦਿਲਾਂ ’ਚ ਥਾਂ ਬਣਾਉਣੀ ਹੈ ਤਾਂ ਪਹਿਲਾਂ ਆਪਣਾ ਨਾਮ ਤਬਦੀਲ ਕਰੇ: ਸਿੰਧੀਆ

ਰਾਜ ਸਭਾ ਮੈਂਬਰ ਦੀ ਸੁਰੱਖਿਆ ’ਚ ਅਣਗਹਿਲੀ ਲਈ 14 ਪੁਲੀਸ ਮੁਲਾਜ਼ਮ ਮੁਅੱ...

ਸ਼ਹਿਰ

View All