ਪੀਐੱਮ-ਕੇਅਰਸ ਫੰਡ ’ਚ ਪਾਰਦਰਸ਼ਤਾ ਲਈ ਸਾਬਕਾ ਨੌਕਰਸ਼ਾਹਾਂ ਵੱਲੋਂ ਮੋਦੀ ਨੂੰ ਪੱਤਰ

ਪੀਐੱਮ-ਕੇਅਰਸ ਫੰਡ ’ਚ ਪਾਰਦਰਸ਼ਤਾ ਲਈ ਸਾਬਕਾ ਨੌਕਰਸ਼ਾਹਾਂ ਵੱਲੋਂ ਮੋਦੀ ਨੂੰ ਪੱਤਰ

ਨਵੀਂ ਦਿੱਲੀ, 16 ਜਨਵਰੀ

ਸਾਬਕਾ ਸਿਵਲ ਸੇਵਾ ਅਧਿਕਾਰੀਆਂ ਦੇ ਸਮੂਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ‘ਪੀਐੱਮ-ਕੇਅਰਸ’ ਫੰਡ ਦੀ ਪਾਰਦਰਸ਼ਤਾ ਉਤੇ ਸਵਾਲ ਉਠਾਏ ਹਨ। 100 ਨੌਕਰਸ਼ਾਹਾਂ ਦੇ ਗਰੁੱਪ ਨੇ ਪ੍ਰਧਾਨ ਮੰਤਰੀ ਤੋਂ ਫੰਡ ਵਿਚੋਂ ਖ਼ਰਚੇ ਜਾਣ ਵਾਲੇ ਪੈਸਿਆਂ ਦੀ ਜਾਣਕਾਰੀ ਨਸ਼ਰ ਕੀਤੇ ਜਾਣ ਦੀ ਮੰਗ ਕੀਤੀ ਹੈ। ਇਹ ਫੰਡ ਕੋਵਿਡ ਮਹਾਮਾਰੀ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕਾਇਮ ਕੀਤਾ ਗਿਆ ਸੀ।-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਾਹਿਬ

ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਾਹਿਬ

ਮਿਲਾਪ ਦਾ ਮਹੀਨਾ ਫੱਗਣ

ਮਿਲਾਪ ਦਾ ਮਹੀਨਾ ਫੱਗਣ

ਤੇਲ ਕੀਮਤਾਂ ਵਿਚ ਵਾਧੇ ਦੇ ਸਮਾਜ ਉੱਤੇ ਅਸਰ

ਤੇਲ ਕੀਮਤਾਂ ਵਿਚ ਵਾਧੇ ਦੇ ਸਮਾਜ ਉੱਤੇ ਅਸਰ

ਲਵ ਜਹਾਦ: ਖ਼ੂਬਸੂਰਤੀ ਤੇ ਤੜਪ...

ਲਵ ਜਹਾਦ: ਖ਼ੂਬਸੂਰਤੀ ਤੇ ਤੜਪ...

ਸ਼ਹਿਰ

View All