ਸਾਬਕਾ ਮਿਸਟਰ ਇੰਡੀਆ ਮਨੋਜ ਪਾਟਿਲ ਨੇ ਨੀਂਦ ਦੀਆਂ ਗੋਲੀਆਂ ਖਾਧੀਆਂ, ਹਾਲਤ ਗੰਭੀਰ

ਸਾਬਕਾ ਮਿਸਟਰ ਇੰਡੀਆ ਮਨੋਜ ਪਾਟਿਲ ਨੇ ਨੀਂਦ ਦੀਆਂ ਗੋਲੀਆਂ ਖਾਧੀਆਂ, ਹਾਲਤ ਗੰਭੀਰ

ਮੁੰਬਈ, 16 ਸਤੰਬਰ

ਸਾਬਕਾ 'ਮਿਸਟਰ ਇੰਡੀਆ' ਮਨੋਜ ਪਾਟਿਲ ਨੇ ਕਥਿਤ ਤੌਰ 'ਤੇ ਮੁੰਬਈ ਦੇ ਉਪਨਗਰ ਓਸ਼ੀਵਾੜਾ ਸਥਿਤ ਆਪਣੇ ਘਰ ਵਿੱਚ ਨੀਂਦ ਦੀਆਂ ਗੋਲੀਆਂ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਦੀ ਹਾਲਤ ਨਾਜ਼ੁਕ ਹੈ। ਪਾਟਿਲ ਦੀ ਮੈਨੇਜਰ ਪਰੀ ਨਾਜ਼ ਨੇ ਦੱਸਿਆ ਕਿ ਬੀਤੀ ਰਾਤ 12.30 ਤੋਂ 1 ਵਜੇ ਦਰਮਿਆਨ ਓਸ਼ੀਵਾੜਾ ਸਥਿਤ ਸਾਈਲੀਲਾ ਇਮਾਰਤ ਵਿੱਚ ਪਾਟਿਲ ਨੇ ਗੋਲੀਆਂ ਖਾਧੀਆਂ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਗਏ, ਜਿੱਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਨਾਜ਼ ਨੇ ਦੱਸਿਆ ਕਿ ਪਾਟਿਲ ਮਾਡਲ ਹੈ। ਕੁਝ ਦਿਨ ਪਹਿਲਾਂ ਪਾਟਿਲ ਨੇ ਓਸ਼ੀਵਾੜਾ ਥਾਣੇ ਨੂੰ ਪੱਤਰ ਸੌਂਪਿਆ ਸੀ, ਜਿਸ ਵਿੱਚ ਬਾਲੀਵੁੱਡ ਅਭਿਨੇਤਾ ’ਤੇ ਉਸ ਨੂੰ ਸੋਸ਼ਲ ਮੀਡੀਆ 'ਤੇ ਕਥਿਤ ਤੌਰ ’ਤੇ ਬਦਨਾਮ ਕਰਨ ਅਤੇ ਉਸ ਦੇ ਪੇਸ਼ੇਵਰ ਜੀਵਨ ਵਿੱਚ ਸਮੱਸਿਆਵਾਂ ਪੈਦਾ ਕਰਨ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਸ਼ਹਿਰ

View All