ਪੀਜੀਆਈ ਦੇ ਸਾਬਕਾ ਡਾਇਰੈਕਟਰ ਦੀ ਪੰਜਾਬ ਦੇ ਲੋਕਾਂ ਨੂੰ ਅਪੀਲ: ਸ਼ਰਾਬ ਕਰੋਨਾ ਤੋਂ ਬਚਾਅ ਨਹੀਂ ਕਰਦੀ

ਪੀਜੀਆਈ ਦੇ ਸਾਬਕਾ ਡਾਇਰੈਕਟਰ ਦੀ ਪੰਜਾਬ ਦੇ ਲੋਕਾਂ ਨੂੰ ਅਪੀਲ: ਸ਼ਰਾਬ ਕਰੋਨਾ ਤੋਂ ਬਚਾਅ ਨਹੀਂ ਕਰਦੀ

ਚੰਡੀਗੜ੍ਹ, 5 ਮਈਕੋਵਿਡ ਬਾਰੇ ਪੰਜਾਬ ਦੀ ਮਾਹਿਰ ਕਮੇਟੀ ਦੇ ਮੁਖੀ ਡਾ. ਕੇਕੇ ਤਲਵਾੜ ਨੇ ਅੱਜ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ 'ਤੇ ਚੱਲੀਆਂ ਉਨ੍ਹਾਂ ਅਫਵਾਹਾਂ ’ਤੇ ਭਰੋਸਾ ਨਾ ਕਰਨ ਕਿ ਸ਼ਰਾਬ ਕਰੋਨਾਵਾਇਰਸ ਤੋਂ ਬਚਾਅ ਕਰਦੀ ਹੈ। ਉਨ੍ਹਾਂ ਕਿਹਾ ਕਿ ਬਹੁਤ ਜ਼ਿਆਦਾ ਸ਼ਰਾਬ ਪੀਣ ਨਾਲ ਸਰੀਰ ਵਿੱਚ ਰੋਗਾਂ ਖ਼ਿਲਾਫ਼ ਲੜਨ ਵਾਲੀ ਤਾਕਤ ਘਟਦੀ ਹੈ ਤੇ ਅਜਿਹੀ ਹਾਲਤ ਵਿੱਚ ਕਰੋਨਾ ਦਾ ਅਸਰ ਜਾਨ ਲੈ ਸਕਦਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਘੱਟ ਮਾਤਰਾ ਵਿੱਚ ਸ਼ਰਾਬ ਪੀਣ ਨਾਲ ਨੁਕਸਾਨ ਨਹੀਂ ਹੁੰਦਾ ਪਰ ਇਸ ਦੀ ਬਹੁਤਾਤ ਘਾਤਕ ਹੋ ਸਕਦੀ ਹੈ। ਡਾ. ਤਲਵਾੜ, ਪੀਜੀਆਈ ਚੰਡੀਗੜ੍ਹ ਦੇ ਸਾਬਕਾ ਡਾਇਰੈਕਟਰ ਹਨ, ਨੇ ਕਿਹਾ ਕਿ ਕਰੋਨਾ ਟੀਕਾ ਲਗਵਾਉਣ ਤੋਂ ਦੋ ਦਿਨ ਪਹਿਲਾਂ ਤੇ ਲਗਵਾਉਣ ਤੋਂ ਦੋ ਦਿਨ ਬਾਅਦ ਸ਼ਰਾਬ ਨਾ ਪੀਤੀ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All