ਸਾਬਕਾ ਰਾਸ਼ਟਰਪਤੀ ਅੰਸਾਰੀ ਤੇ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ’ਚ ਮਨੁੱਖੀ ਅਧਿਕਾਰਾਂ ਦੀ ਹਾਲਤ ’ਤੇ ਚਿੰਤਾ ਪ੍ਰਗਟਾਈ

ਸਾਬਕਾ ਰਾਸ਼ਟਰਪਤੀ ਅੰਸਾਰੀ ਤੇ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ’ਚ ਮਨੁੱਖੀ ਅਧਿਕਾਰਾਂ ਦੀ ਹਾਲਤ ’ਤੇ ਚਿੰਤਾ ਪ੍ਰਗਟਾਈ

ਵਾਸ਼ਿੰਗਟਨ, 27 ਜਨਵਰੀ

ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਅਤੇ ਚਾਰ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ 'ਚ ਮਨੁੱਖੀ ਅਧਿਕਾਰਾਂ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟਾਈ ਹੈ। ਅੰਸਾਰੀ ਅਤੇ ਕਈ ਅਮਰੀਕੀ ਸੰਸਦ ਮੈਂਬਰਾਂ ਨੇ ਇੰਡੀਅਨ ਅਮਰੀਕਨ ਮੁਸਲਿਮ ਕੌਂਸਲ ਦੁਆਰਾ ਡਿਜੀਟਲ ਤੌਰ 'ਤੇ ਪੈਨਲ ਚਰਚਾ ਨੂੰ ਸੰਬੋਧਨ ਕੀਤਾ। ਹਾਲਾਂਕਿ ਭਾਰਤ ਵਿਦੇਸ਼ੀ ਸਰਕਾਰਾਂ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਦੇ ਦੇਸ਼ 'ਚ ਨਾਗਰਿਕ ਸੁਤੰਤਰਤਾ ਖਤਮ ਹੋਣ ਦੇ ਦੋਸ਼ਾਂ ਨੂੰ ਨਕਾਰਦਾ ਰਿਹਾ ਹੈ। ਡੈਮੋਕ੍ਰੇਟਿਕ ਪਾਰਟੀ ਦੇ ਸੰਸਦ ਮੈਂਬਰ ਐਡ ਮਾਰਕ ਨੇ ਕਿਹਾ, ‘ਅਜਿਹਾ ਮਾਹੌਲ ਬਣਾਇਆ ਗਿਆ ਹੈ, ਜਿਥੇ ਭੇਦਭਾਵ ਅਤੇ ਹਿੰਸਾ ਜੜ੍ਹ ਫੜ ਸਕਦੀ ਹੈ। ਹਾਲ ਹੀ ਦੇ ਸਾਲਾਂ ਵਿੱਚ ਅਸੀਂ ਨਫ਼ਰਤ ਭਰੇ ਭਾਸ਼ਨ ਅਤੇ ਨਫ਼ਰਤ ਦੀਆਂ ਕਾਰਵਾਈਆਂ ਵਿੱਚ ਆਨਲਾਈਨ ਵਾਧਾ ਦੇਖਿਆ ਹੈ। ਇਨ੍ਹਾਂ ਵਿੱਚ ਮਸਜਿਦਾਂ ਦੀ ਭੰਨਤੋੜ, ਗਿਰਜਾਘਰਾਂ ਨੂੰ ਸਾੜਨਾ ਅਤੇ ਫਿਰਕੂ ਹਿੰਸਾ ਸ਼ਾਮਲ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All