ਦਿਮਾਗ ਦੀ ਸਰਜਰੀ ਤੋਂ ਬਾਅਦ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਵੈਂਟੀਲੇਟਰ ’ਤੇ

ਦਿਮਾਗ ਦੀ ਸਰਜਰੀ ਤੋਂ ਬਾਅਦ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਵੈਂਟੀਲੇਟਰ ’ਤੇ

ਨਵੀਂ ਦਿੱਲੀ, 11 ਅਗਸਤ

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ (84) ਦਾ ਸੋਮਵਾਰ ਨੂੰ ਇੱਥੇ ਮਿਲਟਰੀ ਹਸਪਤਾਲ ਵਿੱਚ ਦਿਮਾਗ ਦੀ ਸਰਜਰੀ ਹੋਈ ਅਤੇ ਉਨ੍ਹਾਂ ਦਾ ਅਪਰੇਸ਼ਨ ਤੋਂ ਪਹਿਲਾਂ ਕਰੋਨਾ ਟੈਸਟ ਕੀਤਾ ਗਿਆ ਜੋ ਪਾਜ਼ੇਟਿਵ ਆਇਆ। ਸਰਜਰੀ ਫੌਜ ਦੇ ਰਿਸਰਚ ਐਂਡ ਰੈਫ਼ਰਲ (ਆਰਐਂਡਆਰ) ਹਸਪਤਾਲ ਵਿੱਚ ਕੀਤੀ ਗਈ ਜਿਸ ਦੌਰਾਨ ਸਾਬਕਾ ਰਾਸ਼ਟਰਪਤੀ ਦੇ ਦਿਮਾਗ ਵਿਚ ਜੰਮੇ ਖੂਨ ਨੂੰ ਹਟਾਇਆ ਗਿਆ। ਸੂਤਰਾਂ ਨੇ ਕਿਹਾ ਕਿ ਮੁਖਰਜੀ ਦੀ ਹਾਲਤ ਗੰਭੀਰ ਹਨ ਅਤੇ ਉਹ ਵੈਂਟੀਲੇਟਰ 'ਤੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਬਿਹਾਰ ’ਚ 14,258 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸ਼ਹਿਰ

View All