ਕਸ਼ਮੀਰ ਵਾਦੀ ’ਚ ਤਾਜ਼ਾ ਬਰਫ਼ਬਾਰੀ ਨਾਲ ਸਰਦੀਆਂ ਨੇ ਦਸਤਕ ਦਿੱਤੀ: ਜੰਮੂ-ਸ੍ਰੀਨਗਰ ਹਾਈਵੇਅ ’ਤੇ ਆਵਾਜਾਈ ਰੋਕੀ

ਕਸ਼ਮੀਰ ਵਾਦੀ ’ਚ ਤਾਜ਼ਾ ਬਰਫ਼ਬਾਰੀ ਨਾਲ ਸਰਦੀਆਂ ਨੇ ਦਸਤਕ ਦਿੱਤੀ: ਜੰਮੂ-ਸ੍ਰੀਨਗਰ ਹਾਈਵੇਅ ’ਤੇ ਆਵਾਜਾਈ ਰੋਕੀ

ਕਸ਼ਮੀਰ ਵਾਦੀ ’ਚ ਤਾਜ਼ਾ ਬਰਫਬਾਰੀ ਦੀਆਂ ਤਸਵੀਰਾਂ

ਸ੍ਰੀਨਗਰ, 23 ਅਕਤੂਬਰ

ਕਸ਼ਮੀਰ ਅਤੇ ਲੱਦਾਖ ਦੇ ਕੁੱਝ ਹਿੱਸਿਆਂ ਵਿੱਚ ਅੱਜ ਤਾਜ਼ਾ ਬਰਫ਼ਬਾਰੀ ਹੋਈ, ਜਦੋਂ ਕਿ ਵਾਦੀ ਦੇ ਮੈਦਾਨੀ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ। ਇਸ ਕਾਰਨ ਸਰਦੀਆਂ ਨੇ ਦਸਤਕ ਦੇ ਦਿੱਤੀ। ਵਾਦੀ ਦੇ ਗੁਲਮਰਗ, ਸੋਨਮਰਗ, ਪਹਿਲਗਾਮ, ਸ਼ੋਪੀਆਂ ਅਤੇ ਗੁਰੇਜ਼ ਖੇਤਰਾਂ ਵਿੱਚ ਦਰਮਿਆਨੀ ਬਰਫਬਾਰੀ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਮੀਨਾਮਰਗ ਅਤੇ ਦਰਾਸ 'ਚ ਵੀ ਸ਼ੁੱਕਰਵਾਰ ਰਾਤ ਤੋਂ ਬਰਫਬਾਰੀ ਹੋ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਸ੍ਰੀਨਗਰ ਸ਼ਹਿਰ ਅਤੇ ਵਾਦੀ ਦੇ ਹੋਰ ਮੈਦਾਨਾਂ ਵਿੱਚ ਸ਼ੁੱਕਰਵਾਰ ਰਾਤ ਤੋਂ ਭਾਰੀ ਮੀਂਹ ਪੈ ਰਿਹਾ ਹੈ। ਬਰਫਬਾਰੀ ਕਾਰਨ 270 ਕਿਲੋਮੀਟਰ ਲੰਮੇ ਜੰਮੂ-ਸ੍ਰੀਨਗਰ ਹਾਈਵੇਅ ਅਤੇ ਮੁਗਲ ਰੋਡ ਨੂੰ ਅੱਜ ਆਵਾਜਾਈ ਲਈ ਰੋਕ ਦਿੱਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਹੋਈ

ਸ਼ਹਿਰ

View All