ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ’ਚ ਤਾਜ਼ਾ ਬਰਫ਼ਬਾਰੀ, ਸ਼ਿਮਲਾ ’ਚ ਕੜਾਕੇ ਦੀ ਠੰਢ

ਟ੍ਰਿਬਿਊਨ ਨਿਊਜ਼ ਸਰਵਿਸ

ਮੰਡੀ, 2 ਦਸੰਬਰ

ਹਿਮਾਚਲ ਪ੍ਰਦੇਸ਼ ਦੇ ਕਬਾਇਲੀ ਜ਼ਿਲ੍ਹੇ ਲਾਹੌਲ ਅਤੇ ਸਪਿਤੀ 'ਚ ਅੱਜ ਤਾਜ਼ਾ ਬਰਫਬਾਰੀ ਹੋਈ। ਇਲਾਕਾ ਨਿਵਾਸੀਆਂ ਮੁਤਾਬਕ ਸਪਿਤੀ ਘਾਟੀ 'ਚ ਸਵੇਰ ਤੋਂ ਹੀ ਬਰਫਬਾਰੀ ਹੋ ਰਹੀ ਹੈ ਅਤੇ ਸੜਕਾਂ 'ਤੇ ਬਰਫ ਜਮ੍ਹਾਂ ਹੋਣੀ ਸ਼ੁਰੂ ਹੋ ਗਈ ਹੈ ਪਰ ਆਵਾਜਾਈ ’ਤੇ ਇਸ ਦਾ ਅਸਰ ਨਹੀਂ ਪਿਆ। ਹੋਟਲ ਮਾਲਕ ਬਰਫਬਾਰੀ ਤੋਂ ਖੁਸ਼ ਹਨ ਅਤੇ ਸਰਦੀਆਂ ਦੌਰਾਨ ਚੰਗੇ ਕਾਰੋਬਾਰ ਦੀ ਉਮੀਦ ਕਰ ਰਹੇ ਹਨ। ਹੋਟਲ ਮਾਲਕਾਂ ਨੇ ਦੱਸਿਆ ਕਿ ਬਰਫ ਇੱਥੇ ਸੈਲਾਨੀਆਂ ਲਈ ਮੁੱਖ ਖਿੱਚ ਦਾ ਕੇਂਦਰ ਹੈ। ਸ਼ਿਮਲਾ ਵਿੱਚ ਠੰਢ ਨੇ ਜ਼ੋਰ ਫੜ ਲਿਆ ਹੈ। ਸੀਤ ਲਹਿਰ ਕਾਰਨ ਲੋਕ ਘਰਾਂ ’ਚ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਸੁਪਰੀਮ ਕੋਰਟ ਦਾ ਫ਼ੈਸਲਾ

ਸੁਪਰੀਮ ਕੋਰਟ ਦਾ ਫ਼ੈਸਲਾ

ਮੁੱਖ ਖ਼ਬਰਾਂ

ਭਗਵੰਤ ਮਾਨ ‘ਆਪ’ ਦੇ ਮੁੱਖ ਮੰਤਰੀ ਉਮੀਦਵਾਰ

ਭਗਵੰਤ ਮਾਨ ‘ਆਪ’ ਦੇ ਮੁੱਖ ਮੰਤਰੀ ਉਮੀਦਵਾਰ

* ਕੇਜਰੀਵਾਲ ਨੇ ਮੁਹਾਲੀ ਵਿੱਚ ਕੀਤਾ ਰਸਮੀ ਐਲਾਨ * ਲੋਕ ਰਾਏ ਵਿੱਚ 93.3...

ਚੰਨੀ ਦੇ ਕਰੀਬੀ ਅਤੇ ਕਈ ਹੋਰਾਂ ’ਤੇ ਛਾਪੇ

ਚੰਨੀ ਦੇ ਕਰੀਬੀ ਅਤੇ ਕਈ ਹੋਰਾਂ ’ਤੇ ਛਾਪੇ

ਈਡੀ ਵੱਲੋਂ 6 ਕਰੋੜ ਦੀ ਨਗ਼ਦੀ ਕਬਜ਼ੇ ਵਿੱਚ ਲੈਣ ਦਾ ਦਾਅਵਾ

ਕਰੋਨਾ: ਰਾਜਾਂ ਤੇ ਸੂਬਿਆਂ ਨੂੰ ਟੈਸਟਿੰਗ ਵਧਾਉਣ ਦੇ ਨਿਰਦੇਸ਼

ਕਰੋਨਾ: ਰਾਜਾਂ ਤੇ ਸੂਬਿਆਂ ਨੂੰ ਟੈਸਟਿੰਗ ਵਧਾਉਣ ਦੇ ਨਿਰਦੇਸ਼

ਟੈਸਟਿੰਗ ਨੂੰ ਕਰੋਨਾ ਨਾਲ ਨਜਿੱਠਣ ਲਈ ਸਭ ਤੋਂ ਅਹਿਮ ਤੱਤ ਦੱਸਿਆ

ਸੀਤ ਲਹਿਰ ਨੇ ਪੰਜਾਬ ਨੂੰ ਬਣਾਇਆ ਸ਼ਿਮਲਾ

ਸੀਤ ਲਹਿਰ ਨੇ ਪੰਜਾਬ ਨੂੰ ਬਣਾਇਆ ਸ਼ਿਮਲਾ

ਲੁਧਿਆਣਾ ਤੇ ਗੁਰਦਾਸਪੁਰ ਰਹੇ ਸਭ ਤੋਂ ਵੱਧ ਠੰਢੇ

ਸ਼ਹਿਰ

View All