ਆਜ਼ਾਦੀ ਦਿਵਸ ਸਮਾਗਮ ਸਬੰਧੀ ਲਾਲ ਕਿਲ੍ਹੇ ਤੇ ਮੈਟਰੋ ਸਟੇਸ਼ਨਾਂ ’ਤੇ ਫੁੱਲ ਡਰੈੱਸ  ਰਿਹਰਸਲ : The Tribune India

ਆਜ਼ਾਦੀ ਦਿਵਸ ਸਮਾਗਮ ਸਬੰਧੀ ਲਾਲ ਕਿਲ੍ਹੇ ਤੇ ਮੈਟਰੋ ਸਟੇਸ਼ਨਾਂ ’ਤੇ ਫੁੱਲ ਡਰੈੱਸ  ਰਿਹਰਸਲ

ਆਜ਼ਾਦੀ ਦਿਵਸ ਸਮਾਗਮ ਸਬੰਧੀ ਲਾਲ ਕਿਲ੍ਹੇ ਤੇ ਮੈਟਰੋ ਸਟੇਸ਼ਨਾਂ ’ਤੇ ਫੁੱਲ ਡਰੈੱਸ  ਰਿਹਰਸਲ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 13 ਅਗਸਤ

ਅੱਜ ਲਾਲ ਕਿਲ੍ਹੇ ’ਤੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਲਈ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਵਿੱਚ ਕਮਾਂਡੋ ਬਲਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸੁਰੱਖਿਆ ਪੱਖੋਂ ਲਾਲ ਕਿਲ੍ਹੇ ਦੇ ਇਲਾਕੇ ਵਿੱਚ ਥਾਂ ਥਾਂ ਸਾਰਪ ਸ਼ੂਟਰ ਤੇ ਉੱਚੀਆਂ ਇਮਾਰਤਾਂ ਉਤੇ ਤਾਇਨਾਤ ਕੀਤੇ ਜਾਣ ਦੀ ਵਿਵਸਥਾ ਕੀਤੀ ਗਈ ਹੈ। ਨੇੜਲੇ ਇਲਾਕੇ ਦੀਆਂ ਦੁਕਾਨਾਂ, ਅਦਾਰੇ, ਸੰਸਥਾਵਾਂ ਬੰਦ ਕਰਕੇ ਸੀਲ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਦਿੱਲੀ ਦੇ ਚਾਰ ਮੈਟਰੋ ਸਟੇਸ਼ਨਾਂ ਦੇ ਕਈ ਗੇਟ ਡਰੈੱਸ ਰਿਹਰਸਲ ਲਈ ਸਵੇਰੇ 11 ਵਜੇ ਤੱਕ ਬੰਦ ਕਰ ਦਿੱਤੇ ਗਏ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਇਹ ਜਾਣਕਾਰੀ ਦਿੱਤੀ। ਇਨ੍ਹਾਂ ਵਿੱਚ ਆਈਟੀਓ, ਲਾਲ ਕਿਲਾ, ਜਾਮਾ ਮਸਜਿਦ ਅਤੇ ਦਿੱਲੀ ਗੇਟ ਮੈਟਰੋ ਸਟੇਸ਼ਨ ਸ਼ਾਮਲ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All