ਦੇਸ਼ ਦੀ ਜਲ ਸ਼ਕਤੀ ’ਚ ਹੋਰ ਵਾਧਾ: ਪਣਡੁੱਬੀ ਆਈਐੱਨਐੱਸ ਵੇਲਾ ਜਲ ਸੈਨਾ ’ਚ ਸ਼ਾਮਲ

ਦੇਸ਼ ਦੀ ਜਲ ਸ਼ਕਤੀ ’ਚ ਹੋਰ ਵਾਧਾ: ਪਣਡੁੱਬੀ ਆਈਐੱਨਐੱਸ ਵੇਲਾ ਜਲ ਸੈਨਾ ’ਚ ਸ਼ਾਮਲ

ਮੁੰਬਈ, 25 ਨਵੰਬਰ

ਭਾਰਤੀ ਜਲ ਸੈਨਾ ਨੇ ਅੱਜ ਪਣਡੁੱਬੀ ਆਈਐੱਨਐੱਸ ਵੇਲਾ ਨੂੰ ਕਮਿਸ਼ਨ ਦੇ ਦਿੱਤਾ ਹੈ। ਇਸ ਨਾਲ ਦੇਸ਼ ਦੀ ਜਲ ਸੈਨਾ ਦੀ ਤਾਕਤ ਵਿਚ ਵਾਧਾ ਹੋਇਆ। ਭਾਰਤੀ ਜਲ ਸੈਨਾ ਨੇ ਕਲਵਰੀ ਸ਼੍ਰੇਣੀ ਦੀ ਪਣਡੁੱਬੀ ਪ੍ਰਾਜੈਕਟ-75 ਦੇ ਤਹਿਤ ਕੁੱਲ ਛੇ ਪਣਡੁੱਬੀਆਂ ਨੂੰ ਸ਼ਾਮਲ ਕਰਨਾ ਹੈ। ਆਈਐੱਨਐੱਸ ਵੇਲਾ ਇਸ ਸ਼੍ਰੇਣੀ ਦੀ ਚੌਥੀ ਪਣਡੁੱਬੀ ਹੈ ਜੋ ਸੇਵਾ ਵਿੱਚ ਸ਼ਾਮਲ ਕੀਤੀ ਗਈ ਹੈ। ਜਲ ਸੈਨਾ ਮੁਖੀ ਐਡਮਿਰਲ ਕਰਮਬੀਰ ਸਿੰਘ ਦੀ ਮੌਜੂਦਗੀ ਵਿੱਚ ਪਣਡੁੱਬੀ ਨੂੰ ਸੇਵਾ ਵਿੱਚ ਸ਼ਾਮਲ ਕੀਤਾ ਗਿਆ। ਇਸ ਤੋਂ ਪਹਿਲਾਂ ਜਲ ਸੈਨਾ ਨੇ 21 ਨਵੰਬਰ ਨੂੰ ਜੰਗੀ ਬੇੜੇ ਆਈਐੱਨਐੱਸ ਵਿਸ਼ਾਖਾਪਟਨਮ ਨੂੰ ਕਮਿਸ਼ਨ ਦਿੱਤਾ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All