ਹਿਮਾਚਲ ਪ੍ਰਦੇਸ਼ ’ਚ ਮੀਂਹ ਦਾ ਕਹਿਰ: ਮੌਸਮ ਵਿਭਾਗ ਨੇ ਅੱਜ ਲਈ ਰੈੱਡ ਅਲਰਟ ਜਾਰੀ ਕੀਤਾ
ਸ਼ਿਮਲਾ, 10 ਜੁਲਾਈ ਹਿਮਾਚਲ ਪ੍ਰਦੇਸ਼ ਵਿੱਚ ਅੱਜ ਲਗਾਤਾਰ ਤੀਜੇ ਦਨਿ ਮੀਂਹ ਨੇ ਤਬਾਹੀ ਮਚਾਈ, ਜਿੱਥੇ ਸੈਰ-ਸਪਾਟਾ ਸਥਾਨ ਮਨਾਲੀ ਵਿੱਚ ਫਸੇ 20 ਲੋਕਾਂ ਨੂੰ ਬਚਾ ਲਿਆ ਗਿਆ ਪਰ 300 ਦੇ ਕਰੀਬ ਅਜੇ ਵੀ ਵੱਖ-ਵੱਖ ਹਿੱਸਿਆਂ ਵਿੱਚ ਫਸੇ ਹੋਏ ਹਨ। ਮੌਸਮ ਵਿਭਾਗ...
Advertisement
ਸ਼ਿਮਲਾ, 10 ਜੁਲਾਈ
ਹਿਮਾਚਲ ਪ੍ਰਦੇਸ਼ ਵਿੱਚ ਅੱਜ ਲਗਾਤਾਰ ਤੀਜੇ ਦਨਿ ਮੀਂਹ ਨੇ ਤਬਾਹੀ ਮਚਾਈ, ਜਿੱਥੇ ਸੈਰ-ਸਪਾਟਾ ਸਥਾਨ ਮਨਾਲੀ ਵਿੱਚ ਫਸੇ 20 ਲੋਕਾਂ ਨੂੰ ਬਚਾ ਲਿਆ ਗਿਆ ਪਰ 300 ਦੇ ਕਰੀਬ ਅਜੇ ਵੀ ਵੱਖ-ਵੱਖ ਹਿੱਸਿਆਂ ਵਿੱਚ ਫਸੇ ਹੋਏ ਹਨ। ਮੌਸਮ ਵਿਭਾਗ ਨੇ ਅੱਜ ਜ਼ਿਆਦਾ ਬਾਰਸ਼ ਬਾਰੇ 'ਰੈੱਡ ਅਲਰਟ' ਜਾਰੀ ਕੀਤਾ ਹੈ। ਇਸ ਤੋਂ ਇੱਕ ਦਨਿ ਪਹਿਲਾਂ ਸੂਬੇ ਵਿੱਚ ਭਾਰੀ ਮੀਂਹ ਕਾਰਨ ਕਈ ਥਾਵਾਂ ’ਤੇ ਢਿੱਗਾਂ ਡਿੱਗੀਆਂ, ਮਕਾਨਾਂ ਨੂੰ ਨੁਕਸਾਨ ਪੁੱਜਾ ਅਤੇ ਲੋਕਾਂ ਦੀ ਜਾਨ ਚਲੀ ਗਈ।
Advertisement
Advertisement