ਗਹਿਲੋਤ ਨੇ ਇੰਦਰਾ ਗਾਂਧੀ ਨਹਿਰ ’ਚ ਗੰਦੇ ਪਾਣੀ ਦੀ ਸਮੱਸਿਆ ਬਾਰੇ ਭਗਵੰਤ ਮਾਨ ਨਾਲ ਗੱਲ ਕੀਤੀ : The Tribune India

ਗਹਿਲੋਤ ਨੇ ਇੰਦਰਾ ਗਾਂਧੀ ਨਹਿਰ ’ਚ ਗੰਦੇ ਪਾਣੀ ਦੀ ਸਮੱਸਿਆ ਬਾਰੇ ਭਗਵੰਤ ਮਾਨ ਨਾਲ ਗੱਲ ਕੀਤੀ

ਗਹਿਲੋਤ ਨੇ ਇੰਦਰਾ ਗਾਂਧੀ ਨਹਿਰ ’ਚ ਗੰਦੇ ਪਾਣੀ ਦੀ ਸਮੱਸਿਆ ਬਾਰੇ ਭਗਵੰਤ ਮਾਨ ਨਾਲ ਗੱਲ ਕੀਤੀ

ਜੈਪੁਰ, 10 ਅਗਸਤ

ਇੰਦਰਾ ਗਾਂਧੀ ਨਹਿਰ ਪ੍ਰਾਜੈਕਟ ’ਚ ਗੰਦਾ ਪਾਣੀ ਸੁੱਟਣ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਭਰੋਸਾ ਦਿੱਤਾ ਹੈ ਕਿ ਇਸ ਸਮੱਸਿਆ ਦਾ ਹੱਲ ਆਧਾਰ ’ਤੇ ਕੀਤਾ ਜਾਵੇਗਾ ਅਤੇ ਅਗਲੀ ਨਹਿਰਬੰਦੀ ਦੌਰਾਨ ਨਹਿਰ ਦੀ ਮੁਰੰਮਤ ਆਦਿ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਮੁੱਖ ਮੰਤਰੀ ਗਹਿਲੋਤ ਨੇ ਅੱਜ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ, ‘ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਇੰਦਰਾ ਗਾਂਧੀ ਨਹਿਰ ਪ੍ਰਾਜੈਕਟ ’ਚ ਪੰਜਾਬ ਦੇ ਬੁੱਢਾਨਾਲਾ ਤੋਂ ਆਉਣ ਵਾਲੇ ਗੰਦੇ ਪਾਣੀ ਨੂੰ ਰੋਕਣ ਤੇ ਸਰਹਿੰਦ ਫੀਡਰ ਦੀ ਮੁਰੰਮਤ ਬਾਰੇ ਗੱਲ ਕੀਤੀ ਹੈ। ਸ੍ਰੀ ਮਾਨ ਨੇ ਵਿਸ਼ਵਾਸ ਦਿਵਾਇਆ ਹੈ ਕਿ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇਗਾ ਅਤੇ ਅਗਲੀ ਨਹਿਰੀ ਬੰਦੀ ਦੌਰਾਨ ਮੁਰੰਮਤ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ|’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਮੁੱਖ ਖ਼ਬਰਾਂ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਕਾਂਗਰਸ ਤੇ ਭਾਜਪਾ ਰਹੀਆਂ ਗ਼ੈਰਹਾਜ਼ਰ; 93 ਵਿਧਾਇਕਾਂ ਨੇ ਮਤੇ ਹੱਕ ਵਿੱਚ...

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਕੈਬਨਿਟ ਮੰਤਰੀ ਨਿੱਜਰ ਨੇ ਦਿੱਤੀ ਜਾਣਕਾਰੀ; ਮੀਂਹ ਜਾਂ ਵਾਇਰਸ ਕਾਰਨ ਫਸਲ...

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਫ਼ਿਲਮ ਅਮਲੇ ਨੇ ਜੋੜੇ ਪਹਿਨ ਕੇ ਗੁਰਦੁਆਰਾ ਕੰਪਲੈਕਸ ’ਚ ਸ਼ੂਟਿੰਗ ਕੀਤੀ; ...

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਪੰਜਾਬ ਅਤੇ ਜੋਧਪੁਰ ਏਅਰਬੇਸ ਤੋਂ ਭਾਰਤੀ ਫੌਜ ਦੇ ਲੜਾਕੂ ਜਹਾਜ਼ਾਂ ਨੇ ਕੀ...

ਸ਼ਹਿਰ

View All