ਸਰਕਾਰ 9ਵੇਂ ਗੇੜ ਦੀ ਗੱਲਬਾਤ ਖੁੱਲ੍ਹੇ ਮਨ ਨਾਲ ਕਰਨ ਲਈ ਤਿਆਰ: ਤੋਮਰ

ਸਰਕਾਰ 9ਵੇਂ ਗੇੜ ਦੀ ਗੱਲਬਾਤ ਖੁੱਲ੍ਹੇ ਮਨ ਨਾਲ ਕਰਨ ਲਈ ਤਿਆਰ: ਤੋਮਰ

ਨਵੀਂ ਦਿੱਲੀ, 14 ਜਨਵਰੀ

ਕੇਂਦਰ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਉਹ 15 ਜਨਵਰੀ ਨੂੰ ਕਿਸਾਨਾਂ ਨਾਲ ਹੋਣ ਵਾਲੀ 9ਵੇਂ ਗੇੜ ਦੀ ਗੱਲਬਾਤ ਲਈ ਖੁੱਲ੍ਹੇ ਮਨ ਨਾਲ ਤਿਆਰ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਦੌਰਾਨ ਦੋਵੇਂ ਧਿਰਾਂ ਵਿੱਚ ਸਕਾਰਾਤਮਕ ਗੱਲਬਾਤ ਹੋਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All