ਜੀਐੱਸਟੀ ਕੌਂਸਲ ਦੀ ਮੀਟਿੰਗ 9 ਨੂੰ
ਨਵੀਂ ਦਿੱਲੀ: ਜੀਐੱਸਟੀ ਕੌਂਸਲ ਅਗਲੇ ਹਫ਼ਤੇ 9 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਆਨਲਾਈਨ ਗੇਮਿੰਗ ’ਤੇ ਟੈਕਸ ਦੇ ਮਾਮਲੇ ਵਿੱਚ ਸਥਿਤੀ ਰਿਪੋਰਟ ਬਾਰੇ ਵਿਚਾਰ ਕਰ ਸਕਦੀ ਹੈ। ਸੂਤਰਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਫਰਜ਼ੀ ਵਸਤੂਆਂ ਤੇ ਸੇਵਾਵਾਂ ਟੈਕਸ ਰਜਿਸਟ੍ਰੇਸ਼ਨ...
Advertisement
ਨਵੀਂ ਦਿੱਲੀ:
ਜੀਐੱਸਟੀ ਕੌਂਸਲ ਅਗਲੇ ਹਫ਼ਤੇ 9 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਆਨਲਾਈਨ ਗੇਮਿੰਗ ’ਤੇ ਟੈਕਸ ਦੇ ਮਾਮਲੇ ਵਿੱਚ ਸਥਿਤੀ ਰਿਪੋਰਟ ਬਾਰੇ ਵਿਚਾਰ ਕਰ ਸਕਦੀ ਹੈ। ਸੂਤਰਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਫਰਜ਼ੀ ਵਸਤੂਆਂ ਤੇ ਸੇਵਾਵਾਂ ਟੈਕਸ ਰਜਿਸਟ੍ਰੇਸ਼ਨ ਖ਼ਿਲਾਫ਼ ਜਾਰੀ ਮੁਹਿੰਮ ਦੀ ਪ੍ਰਗਤੀ ਬਾਰੇ ਵੀ ਵਿਚਾਰ ਕਰਨ ਦੀ ਉਮੀਦ ਹੈ। -ਪੀਟੀਆਈ
Advertisement
Advertisement