ਗੁਜਰਾਤ: ਭੁਪਿੰਦਰ ਪਟੇਲ ਦੇ 24 ਨਵੇਂ ਮੰਤਰੀਆਂ ਨੇ ਸਹੁੰ ਚੁੱਕੀ, ਰੂਪਾਨੀ ਦੇ ਕਿਸੇ ਮੰਤਰੀ ਨੂੰ ਨਹੀਂ ਮਿਲੀ ਥਾਂ

ਗੁਜਰਾਤ: ਭੁਪਿੰਦਰ ਪਟੇਲ ਦੇ 24 ਨਵੇਂ ਮੰਤਰੀਆਂ ਨੇ ਸਹੁੰ ਚੁੱਕੀ, ਰੂਪਾਨੀ ਦੇ ਕਿਸੇ ਮੰਤਰੀ ਨੂੰ ਨਹੀਂ ਮਿਲੀ ਥਾਂ

ਅਹਿਮਦਾਬਾਦ, 16 ਸਤੰਬਰ

ਗੁਜਰਾਤ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਜਿੰਦਰ ਤ੍ਰਿਵੇਦੀ ਅਤੇ ਭਾਜਪਾ ਦੀ ਸੂਬਾ ਇਕਾਈ ਦੇ ਸਾਬਕਾ ਪ੍ਰਧਾਨ ਜੀਤੂ ਵਘਾਨੀ ਸਮੇਤ 24 ਮੰਤਰੀਆਂ ਨੇ ਅੱਜ ਇੱਥੇ ਗੁਜਰਾਤ ਸਰਕਾਰ ਦੇ ਮੰਤਰੀਆਂ ਵਜੋਂ ਸਹੁੰ ਚੁੱਕੀ। ਸਾਬਕਾ ਮੁੱਖ ਮੰਤਰੀ ਵਿਜੇ ਰੂਪਾਣੀ ਦੀ ਅਗਵਾਈ ਵਾਲੇ ਸਾਬਕਾ ਮੰਤਰੀ ਮੰਡਲ ਦੇ ਕਿਸੇ ਵੀ ਮੰਤਰੀ ਨੂੰ ਨਵੇਂ ਮੰਤਰੀ ਮੰਡਲ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ। ਰਾਜਪਾਲ ਆਚਾਰੀਆ ਦੇਵਵ੍ਰਤ ਨੇ 10 ਕੈਬਨਿਟ ਮੰਤਰੀਆਂ ਅਤੇ 14 ਰਾਜ ਮੰਤਰੀਆਂ ਨੂੰ ਸਹੁੰ ਚੁਕਾਈ, ਜਿਨ੍ਹਾਂ ਵਿੱਚ ਸੁਤੰਤਰ ਚਾਰਜ ਵਾਲੇ ਪੰਜ ਰਾਜ ਮੰਤਰੀ ਸ਼ਾਮਲ ਹਨ। ਗੁਜਰਾਤ 'ਚ ਭੁਪਿੰਦਰ ਪਟੇਲ ਦੀ ਅਗਵਾਈ ਵਾਲੀ ਸਰਕਾਰ ਦੇ ਨਵੇਂ ਮੰਤਰੀ ਅੱਜ ਬਾਅਦ ਦੁਪਹਿਰ ਡੇਢ ਵਜੇ ਗਾਂਧੀਨਗਰ ਸਥਿਤ ਰਾਜ ਭਵਨ ’ਚ ਸਹੁੰ ਚੁੱਕੀ,ਜਿਨ੍ਹਾਂ ਨੇ ਸਹੁੰ ਚੁੱਕੀ ਉਨ੍ਹਾਂ ਵਿੱਚ ਰਾਜੇਂਦਰ ਤ੍ਰਿਵੇਦੀ, ਜੀਤੂ ਵਘਾਨੀ, ਰਿਸ਼ੀਕੇਸ਼ ਪਟੇਲ, ਪੂਰਨੇਸ਼ ਮੋਦੀ, ਰਾਘਵਜੀ ਪਟੇਲਕਨੂਭਾਈ ਦੇਸਾਈ, ਕੀਰਿਤ ਸਿੰਘ ਰਾਣਾ, ਨਰੇਸ਼ ਪਟੇਲ, ਪ੍ਰਦੀਪ ਪਰਮਾਰ, ਅਰਜੁਨ ਸਿੰਘ ਚੌਹਾਨ ਸ਼ਾਮਲ ਹਨ। ਪਹਿਲਾਂ ਇਹ ਸਮਾਗਮ ਬੁੱਧਵਾਰ ਨੂੰ ਹੋਣਾ ਸੀ ਪਰ ਐਨ ਮੌਕੇ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ ਤੇ ਸਮਾਗਮ ਵੀਰਵਾਰ ਨੂੰ ਰੱਖ ਦਿੱਤਾ। ਸਮਾਗਮ ਨੂੰ ਅੱਗੇ ਪਾਉਣ ਦੇ ਕਾਰਨ ਨਹੀਂ ਦੱਸੇ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All