ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਜਰਾਤ ਮੀਂਹ: ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨੇ ਮੁੱਖ ਮੰਤਰੀ ਪਟੇਲ ਤੋਂ ਸਥਿਤੀ ਬਾਰੇ ਜਾਣਕਾਰੀ ਲਈ

ਨਵੀਂ ਦਿੱਲੀ, 2 ਜੁਲਾਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਜਰਾਤ ਵਿੱਚ ਬਣੀ ਹੜ੍ਹ ਵਰਗੀ ਸਥਿਤੀ ਨੂੰ ਲੈ ਕੇ ਅੱਜ ਮੁੱਖ ਮੰਤਰੀ ਭੁਪੇਂਦਰ ਪਟੇਲ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਦੇ...
Advertisement

ਨਵੀਂ ਦਿੱਲੀ, 2 ਜੁਲਾਈ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਜਰਾਤ ਵਿੱਚ ਬਣੀ ਹੜ੍ਹ ਵਰਗੀ ਸਥਿਤੀ ਨੂੰ ਲੈ ਕੇ ਅੱਜ ਮੁੱਖ ਮੰਤਰੀ ਭੁਪੇਂਦਰ ਪਟੇਲ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਦੇ ਨਾਲ ਹਨ। ਗੁਜਰਾਤ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਸ਼ਹਿਰਾਂ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ ਅਤੇ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਸ਼ਾਹ ਨੇ ਟਵੀਟ ਕੀਤਾ, ‘‘ਗੁਜਰਾਤ ਵਿੱਚ ਭਾਰੀ ਮੀਂਹ ਕਾਰਨ ਕਈ ਥਾਵਾਂ ’ਤੇ ਪੈਦਾ ਹੋਈ ਹੜ੍ਹ ਵਰਗੀ ਸਥਿਤੀ ਤੋਂ ਪ੍ਰਭਾਵਿਤ ਲੋਕਾਂ ਨੂੰ ਸਰਕਾਰ ਹਰ ਸੰਭਵ ਮਦਦ ਪ੍ਰਦਾਨ ਕਰਨ ਵਿੱਚ ਪੂਰੀ ਤਰ੍ਹਾਂ ਜੁਟੀ ਹੋਈ ਹੈ।’’

Advertisement

Advertisement
Tags :
Amit ShahGUJRAT RIANਸਥਿਤੀਕੇਂਦਰੀਗੁਜਰਾਤਗ੍ਰਹਿਜਾਣਕਾਰੀਪਟੇਲਬਾਰੇਮੰਤਰੀਮੀਂਹਮੁੱਖ