ਗੁਜਰਾਤ: ਘਰੇਲੂ ਕਲੇਸ਼ ਕਾਰਨ ਪਤਨੀ ਨੇ 12ਵੀਂ ਮੰਜ਼ਿਲ ਤੋਂ ਛਾਲ ਮਾਰੀ, ਮਗਰੋਂ ਕਾਂਸਟੇਬਲ ਪਤੀ ਨੇ 3 ਸਾਲ ਦੀ ਧੀ ਨਾਲ ਕੀਤੀ ਖ਼ੁਦਕੁ਼ਸ਼ੀ : The Tribune India

ਗੁਜਰਾਤ: ਘਰੇਲੂ ਕਲੇਸ਼ ਕਾਰਨ ਪਤਨੀ ਨੇ 12ਵੀਂ ਮੰਜ਼ਿਲ ਤੋਂ ਛਾਲ ਮਾਰੀ, ਮਗਰੋਂ ਕਾਂਸਟੇਬਲ ਪਤੀ ਨੇ 3 ਸਾਲ ਦੀ ਧੀ ਨਾਲ ਕੀਤੀ ਖ਼ੁਦਕੁ਼ਸ਼ੀ

ਗੁਜਰਾਤ: ਘਰੇਲੂ ਕਲੇਸ਼ ਕਾਰਨ ਪਤਨੀ ਨੇ 12ਵੀਂ ਮੰਜ਼ਿਲ ਤੋਂ ਛਾਲ ਮਾਰੀ, ਮਗਰੋਂ ਕਾਂਸਟੇਬਲ ਪਤੀ ਨੇ 3 ਸਾਲ ਦੀ ਧੀ ਨਾਲ ਕੀਤੀ ਖ਼ੁਦਕੁ਼ਸ਼ੀ

ਅਹਿਮਦਾਬਾਦ, 7 ਸਤੰਬਰ

ਇਥੇ ਪੁਲੀਸ ਕਾਂਸਟੇਬਲ, ਉਸ ਦੀ ਪਤਨੀ ਅਤੇ ਨਾਬਾਲਗ ਧੀ ਨੇ ਰਿਹਾਇਸ਼ੀ ਇਮਾਰਤ ਦੀ 12ਵੀਂ ਮੰਜ਼ਿਲ ਤੋਂ ਕਥਿਤ ਤੌਰ ’ਤੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲੀਸ ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੋੜੇ ਨੇ ਝਗੜੇ ਤੋਂ ਬਾਅਦ ਆਤਮ ਹੱਤਿਆ ਕੀਤੀ ਹੈ। ਮ੍ਰਿਤਕ ਦੀ ਪਛਾਣ ਵਸਤਰਪੁਰ ਥਾਣੇ ਵਿੱਚ ਤਾਇਨਾਤ ਕਾਂਸਟੇਬਲ ਕੁਲਦੀਪ ਸਿੰਘ ਯਾਦਵ, ਉਸ ਦੀ ਪਤਨੀ ਰਿਧੀ ਅਤੇ ਤਿੰਨ ਸਾਲ ਦੀ ਬੇਟੀ ਆਕਾਂਕਸ਼ੀ ਵਜੋਂ ਹੋਈ ਹੈ। ਪਹਿਲਾ ਰਿਧੀ ਨੇ ਛਾਲ ਮਾਰੀ ਤੇ ਮਗਰੋਂ ਉਸ ਦੇ ਪਤੀ ਨੇ ਧੀ ਸਣੇ ਛਾਲ ਮਾਰ ਦਿੱਤੀ। ਤਿੰਨਾਂ ਦੀ ਤੁਰੰਤ ਮੌਤ ਹੋ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁੱਖ ਖ਼ਬਰਾਂ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

12 ਪੱਤਰਕਾਰਾਂ ਨੂੰ ਵੀ ਦਿੱਤੀ ਚਿਤਾਵਨੀ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਸੀਆਰਪੀਐਫ, ਐਸਐਸਬੀ ਤੇ ਆਈਟੀਬੀਪੀ ਦੀਆਂ 10 ਪੈਰਾਮਿਲਟਰੀ ਕੰਪਨੀਆਂ ਬਿਹਾ...

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਵਿਦੇਸ਼ੀ ਭਾਸ਼ਾ ’ਚ ਸਰਕਾਰੀ ਕੰਮ ਕਰਨ ’ਤੇ ਲੱਗ ਸਕਦਾ ਹੈ 89 ਲੱਖ ਦਾ ਜੁ...

ਸ਼ਹਿਰ

View All