ਨਾਂਦੇੜ ਦੇ ਗੁਰਦੁਆਰਿਆਂ ਨੂੰ ਕੰਟੇਨਮੈਂਟ ਜ਼ੋਨ ’ਚੋਂ ਕੱਢਿਆ

ਨਾਂਦੇੜ ਦੇ ਗੁਰਦੁਆਰਿਆਂ ਨੂੰ ਕੰਟੇਨਮੈਂਟ ਜ਼ੋਨ ’ਚੋਂ ਕੱਢਿਆ

ਔਰੰਗਾਬਾਦ, 30 ਜੂਨ

ਮਹਾਰਾਸ਼ਟਰ ਦੇ ਨਾਂਦੇੜ ਸਥਿਤ ਦੋ ਪ੍ਰਮੁੱਖ ਗੁਰਦੁਆਰੇ ਹੁਣ ਕੰਟੇਨਮੈਂਟ ਜ਼ੋਨਾਂ ਦਾ ਹਿੱਸਾ ਨਹੀਂ ਹਨ ਕਿਉਂਕਿ ਪਿਛਲੇ 20 ਦਿਨਾਂ ਦੌਰਾਨ ਖੇਤਰ ’ਚੋਂ ਕੋਵਿਡ-19 ਦਾ ਕੋਈ ਵੀ ਨਵਾਂ ਕੇਸ ਸਾਹਮਣੇ ਨਹੀਂ ਅਾਇਆ ਹੈ। ਇਹ ਜਾਣਕਾਰੀ ਜ਼ਿਲ੍ਹਾ ਅਧਿਕਾਰੀ ਨੇ ਦਿੱਤੀ।

ਗੁਰਦੁਆਰੇ ਦੇ ਪ੍ਰਬੰਧਕਾਂ ਅਨੁਸਾਰ ਖੇਤਰ ਨੂੰ ਕੰਟੇਨਮੈਂਟ ਜ਼ੋਨ ’ਚੋਂ ਕੱਢੇ ਜਾਣ ਦੇ ਬਾਵਜੂਦ ਸਰਕਾਰ ਦੇ ਅਗਲੇ ਆਦੇਸ਼ਾਂ ਤੱਕ ਗੁਰਦੁਆਰਾ ਲੰਗਰ ਸਾਹਿਬ ਅਤੇ ਗੁਰਦੁਆਰਾ ਹਜ਼ੂਰ ਸਾਹਿਬ ਦੇ ਦੁਆਰ ਸ਼ਰਧਾਲੂਆਂ ਲਈ ਬੰਦ ਰੱਖੇ ਜਾਣਗੇ। ਦੱਸਣਯੋਗ ਹੈ ਕਿ ਪਹਿਲੀ ਮਈ ਨੂੰ ਨਾਂਦੇੜ ਤੋਂ ਪੰਜਾਬ ਪੁੱਜੇ ਕਰੀਬ 91 ਤੋਂ ਵੱਧ ਲੋਕਾਂ ਦੇ ਕਰੋਨਾਵਾਇਰਸ ਪਾਜ਼ੇਟਿਵ ਪਾਏ ਜਾਣ ਮਗਰੋਂ ਗੁਰਦੁਆਰਾ ਹਜ਼ੂਰ ਸਾਹਿਬ ਨੂੰ ਸੀਲ ਕਰ ਦਿੱਤਾ ਗਿਆ ਸੀ। 

ਪੰਜਾਬ ਵਿਚਲੇ ਅਧਿਕਾਰੀਆਂ ਨੇ ਦੱਸਿਆ ਸੀ ਕਿ ਨਾਂਦੇੜ ਦੇ ਗੁਰਦੁਆਰਿਆਂ ਤੋਂ ਪਰਤੇ 3,500 ਸ਼ਰਧਾਲੂਆਂ ਵਿੱਚੋਂ 197 ਕਰੋਨਾਵਾਇਰਸ ਪਾਜ਼ੇਟਿਵ ਪਾਏ ਗੲੇ ਸਨ। ਨਾਂਦੇੜ ਦੇ ਕੁਲੈਕਟਰ ਵਿਪਿਨ ਇਟਾਂਕਰ ਨੇ ਦੱਸਿਆ, ‘‘ਗੁਰਦੁਆਰਾ ਹਜ਼ੂਰ ਸਾਹਿਬ, ਜਿਸ ਨੂੰ ਤਖ਼ਤ ਹਜ਼ੂਰ ਸਾਹਿਬ ਸੱਚਖੰਡ ਵੀ ਕਿਹਾ ਜਾਂਦਾ ਹੈ, ਅਤੇ ਗੁਰਦੁਆਰਾ ਲੰਗਰ ਸਾਹਿਬ ਹੁਣ ਕੰਟੇਨਮੈਂਟ ਜ਼ੋਨਾਂ ਨਹੀਂ ਹਨ। ਸਾਨੂੰ ਇਸ ਖੇਤਰ ਵਿੱਚ ਪਿਛਲੇ 20 ਦਿਨਾਂ ਤੋਂ ਕੋਈ ਵੀ ਮਰੀਜ਼ ਨਹੀਂ ਮਿਲਿਆ ਹੈ।’’ -ਪੀਟੀਆਈ    

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਮੁੱਖ ਖ਼ਬਰਾਂ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

* ਦਰਮਿਆਨੇ ਤੋਂ ਲੰਮੇ ਸਮੇਂ ਲਈ ਮਿਲੇਗੀ ਕਰਜ਼ੇ ਦੀ ਸਹੂਲਤ * ਕੇਂਦਰੀ ਕ...

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

* ਜਾਧਵ ਨੂੰ ਦੂਜੀ ਸਫ਼ਾਰਤੀ ਰਸਾਈ ਦੀ ਪੇਸ਼ਕਸ਼

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

* ਅਕਾਲੀ ਆਗੂਆਂ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰਨ ਦੀ ਸਲਾਹ * ਪਾਰਟੀ ...

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

* ਗੋਗਰਾ ’ਚ ਫ਼ੌਜ ਪਿੱਛੇ ਹਟਣ ਦਾ ਕੰਮ ਅੱਜ ਹੋ ਸਕਦੈ ਮੁਕੰਮਲ * ਫ਼ੌਜਾ...

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਸੀਬੀਐੱਸਈ ਨੇ ਕੋਵਿਡ-19 ਸੰਕਟ ਕਾਰਨ ਘਟਾਇਆ 30 ਫ਼ੀਸਦ ਸਿਲੇਬਸ

ਸ਼ਹਿਰ

View All