ਗਿਆਨਵਾਪੀ ਮਾਮਲਾ: 45 ਮਿੰਟ ਵਿੱਚ ਸੁਣਵਾਈ ਮੁਕੰਮਲ; ਅਦਾਲਤ ਭਲਕੇ ਸੁਣਾਏਗੀ ਫੈਸਲਾ

ਸਖਤ ਸੁਰੱਖਿਆ ਪ੍ਰਬੰਧ ਕੀਤੇ

ਗਿਆਨਵਾਪੀ ਮਾਮਲਾ: 45 ਮਿੰਟ ਵਿੱਚ ਸੁਣਵਾਈ ਮੁਕੰਮਲ; ਅਦਾਲਤ ਭਲਕੇ ਸੁਣਾਏਗੀ ਫੈਸਲਾ

ਵਾਰਨਸੀ, 23 ਮਈ

ਗਿਆਨਵਾਪੀ ਮਾਮਲੇ ਦੀ ਅੱਜ ਜ਼ਿਲ੍ਹਾ ਅਦਾਲਤ ਵਿਚ ਸੁਣਵਾਈ ਹੋਈ। ਇਹ ਸੁਣਵਾਈ 45 ਮਿੰਟ ਵਿਚ ਹੀ ਮੁਕੰਮਲ ਹੋ ਗਈ। ਇਸ ਸਬੰਧੀ ਫੈਸਲਾ 24 ਮਈ ਨੂੰ ਸੁਣਾਇਆ ਜਾਵੇਗਾ। ਅਦਾਲਤ ਨੇ ਅੱਜ 19 ਵਕੀਲਾਂ ਤੇ ਚਾਰ ਪਟੀਸ਼ਨਕਰਤਾਵਾਂ ਨੂੰ ਅਦਾਲਤ ਵਿਚ ਦਾਖਲਾ ਦਿੱਤਾ। ਜ਼ਿਲ੍ਹਾ ਜੱਜ ਅਜੈ ਕ੍ਰਿਸ਼ਨ ਨੇ ਇਸ ਮਾਮਲੇ ਵਿਚ ਫੈਸਲਾ ਭਲਕੇ ਤਕ ਲਈ ਰਾਖਵਾਂ ਰੱਖ ਲਿਆ। ਪੁਲੀਸ ਨੇ ਪੂਰੇ ਖੇਤਰ ਵਿਚ ਸੁਰੱਖਿਆ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਮਾਮਲੇ ਨਾਲ ਸਬੰਧਤ ਸਾਰੀਆਂ ਫਾਈਲਾਂ ਸੁਪਰੀਮ ਕੋਰਟ ਤੋਂ ਸਿਵਲ ਜੱਜ ਸੀਨੀਅਰ ਡਿਵੀਜ਼ਨ ਕੋਲ ਭੇਜ ਦਿੱਤੀਆਂ ਗਈਆਂ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All