ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਹੋਇਆ ਕਰੋਨਾ

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਹੋਇਆ ਕਰੋਨਾ

ਨਵੀਂ ਦਿੱਲੀ, 10 ਅਗਸਤ

ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਅੱਜ ਕੋਵਿਡ-19 ਲਈ ਪਾਜ਼ੇਟਿਵ ਨਿਕਲ ਆਏ ਹਨ। ਸ੍ਰੀ ਮੁਖਰਜੀ ਨੇ ਇਕ ਟਵੀਟ ’ਚ ਕਿਹਾ, ‘ਮੈਂ ਹਸਪਤਾਲ ਵਿੱਚ ਕਿਸੇ ਹੋਰ ਮਰਜ਼ ਦੇ ਇਲਾਜ ਲਈ ਗਿਆ ਸੀ, ਪਰ ਟੈਸਟ ਦੌਰਾਨ ਕੋਵਿਡ-19 ਲਈ ਪਾਜ਼ੇਟਿਵ ਪਾਇਆ ਗਿਆ।’ ਉਨ੍ਹਾਂ ਕਿਹਾ, ‘ਮੈਂ ਪਿਛਲੇ ਹਫ਼ਤੇ ਆਪਣੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਖੁ਼ਦ ਨੂੰ ਆਈਸੋਲੇਟ ਕਰ ਲੈਣ ਤੇ ਕੋਵਿਡ-19 ਦਾ ਟੈਸਟ ਕਰਵਾਉਣ।’  

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All