ਹਾਰਦਿਕ ਪਟੇਲ ਗੁਜਰਾਤ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਬਣੇ

ਹਾਰਦਿਕ ਪਟੇਲ ਗੁਜਰਾਤ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਬਣੇ

ਨਵੀਂ ਦਿੱਲੀ, 11 ਜੁਲਾਈ

ਹਾਰਦਿਕ ਪਟੇਲ ਨੂੰ ਗੁਜਰਾਤ ਪ੍ਰਦੇਸ਼ ਕਾਂਗਰਸ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੇ ਦਸਤਖ਼ਤਾਂ ਹੇਠ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਕਾਂਗਰਸ ਪ੍ਰਧਾਨ ਨੇ ਹਾਰਦਿਕ ਪਟੇਲ ਨੂੰ ਤੁਰਤ ਪ੍ਰਭਾਵ ਤੋਂ ਗੁਜਰਾਤ ਪ੍ਰਦੇਸ਼ ਕਾਂਗਰਸ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਦੀ ਤਜਵੀਜ਼ ’ਤੇ ਆਪਣੀ ਮੁਹਰ ਲਾ ਦਿੱਤੀ ਹੈ। ਪਟੇਲ 2015 ਵਿੱਚ ਹੋਏ ਪੱਟੀਦਾਰ ਅੰਦੋਲਨ ਜੋ ਹਿੰਸਕ ਹੋ ਗਿਆ ਸੀ ਤੋਂ ਬਾਅਦ ਸੁਰਖੀਆਂ ਵਿੱਚ ਆਇਆ ਸੀ। ਉਹ 2019 ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਿਆ ਸੀ। ਹਿੰਸਕ ਪ੍ਰਦਰਸ਼ਨਾਂ ਦੇ ਮਾਮਲੇ ਵਿੱਚ ਉਹ ਦੇਸ਼ਧਰੋਹ ਦੇ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। ਪਟੇਲ ਤੋਂ ਪਹਿਲਾਂ ਅਮਿਤ ਚਾਵੜਾ ਇਸ ’ਤੇ ਅਹੁਦੇ ’ਤੇ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All